March 2018 Archive

ਨਿਤਿਨ ਗਡਕਰੀ ਦੇ ਬਿਆਨ ਦੀ ਰੋਸ਼ਨੀ ਵਿੱਚ; ਪੰਜਾਬ ਦੇ ਪਾਣੀ ਦੀ ਲੁੱਟ ਖਾਤਰ ਝੂਠ ਦੀ ਦੁਹਾਈ ਤੇ ਸੱਚ ਤੇ ਪਰਦਾ

ਐਸ. ਵਾਈ. ਐਲ ਰਾਹੀਂ ਪੰਜਾਬ ਦਾ ਪਾਣੀ ਹਰਿਆਣੇ ਨੂੰ ਦੇਣ ਵਾਲਾ ਪੰਜਾਬ ਦੇ ਘਾਟੇ ਨੂੰ ਪਾਕਿਸਤਾਨ ਦੇ ਪਾਣੀ ਨਾਲ ਪੂਰਨ ਵਾਲੀ ਕੇਂਦਰ ਸਰਕਾਰ ਦੀ ਦਲੀਲ ਜਿੱਥੇ ਝੂਠੀ ਤਾਂ ਹੈ ਹੀ ਉਥੇ ਉਸ ਵੱਲੋਂ ਸ਼ਾਰਦਾ ਨਹਿਰ ਦੇ ਹਰਿਆਣੇ ਨੂੰ ਮਿਲਣ ਵਾਲੇ ਪਾਣੀ ਬਾਬਤ ਜਿਹੜਾ ਓਹਲਾ ਰੱਖਿਆ ਜਾ ਰਿਹਾ ਹੈ ਉਥੋਂ ਇਹ ਸਾਬਤ ਹੋ ਜਾਂਦਾ ਹੈ ਕਿ ਮਨਸ਼ਾ ਹਰਿਆਣੇ ਨੂੰ ਪਾਣੀ ਦੇਣ ਦਾ ਨਹੀਂ ਬਲਕਿ ਪੰਜਾਬ ਦਾ ਪਾਣੀ ਖੋਹਣ ਦਾ ਹੈ।

ਨਾਨਕ ਸ਼ਾਹ ਫਕੀਰ ਫ਼ਿਲਮ ਦਾ ਵਿਰੋਧ ਕਿਉਂ ?

ਸਿੱਖ ਧਰਮ ਦਾ ਪ੍ਰਚਾਰ ਇੱਦਾਂ ਹੋ ਹੀ ਨਹੀਂ ਸਕਦਾ। ਨਾ ਸਿੱਖ ਇੱਦਾਂ ਕਰਨਾ ਚਾਹੁੰਦੇ ਆ। ਜੇ ਚਾਹੁੰਦੇ ਹੋਣ ਤਾਂ ਅੱਜ ਦੀ ਤਰੀਕ ਚ ਉਹਨਾਂ ਨੂੰ ਹਿੰਦੀ ਸਿਨਮੇ ਵੱਲ ਵੇਖਣ ਦੀ ਜਰੂਰਤ ਨਹੀਂ। ਉਹ ਇਹ ਕੰਮ ਆਪ ਕਰ ਸਕਦੇ ਹਨ।ਸਾਡੇ ਕੋਲ ਇਹ ਸਭ ਸਾਧਨ ਮੌਜੂਦ ਨੇ। ਹਿੰਦੋਸਤਾਨੀ ਸਿਨਮੇ ਨੂੰ ਇਹ ਖੇਚਲ ਕਰਨ ਦੀ ਲੋੜ ਨਹੀਂ।

ਨਾਨਕ ਸ਼ਾਹ ਫਕੀਰ ਫ਼ਿਲਮ ਰਿਲੀਜ਼ ਨਹੀਂ ਹੋਵੇਗੀ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਪੈਦਾ ਹੋਏ ਸਿੱਖ ਰੋਹ ਅੱਗੇ ਝੁਕਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਾਨਕ ਸ਼ਾਹ ਫਕੀਰ ਦੀ ਰਿਲੀਜ਼ ਉੱਤੇ ...

ਖਾਸ ਰਿਪੋਰਟ: ਨਾਨਕ ਸ਼ਾਹ ਫਕੀਰ ਵਿਵਾਦਤ ਫਿਲਮ ਖਿਲਾਫ ਰੋਸ ਵਧਿਆ; ਪੰਥਕ ਸਖਸ਼ੀਅਤਾਂ ਨੇ ਫਿਲਮ ਰੱਦ ਕੀਤੀ

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।

ਸਰਕਾਰੀ ਅੰਕੜਿਆਂ ਅਨੁਸਾਰ ਫਿਰਕੂ ਹਿੰਸਾ ‘ਚ ਪਿਛਲੇ 3 ਸਾਲਾਂ ਵਿਚ 300 ਦੇ ਕਰੀਬ ਲੋਕ ਮਾਰੇ ਗਏ

ਭਾਰਤ ਦੀ ਰਾਜ ਸਭਾ ਵਿਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿਚ ਭਾਰਤ ਅੰਦਰ ਹੋਈ ਫਿਰਕੂ ਹਿੰਸਾ ਵਿਚ 300 ਦੇ ਕਰੀਬ ਲੋਕ ਮਾਰੇ ਗਏ ਹਨ। ਅੰਕੜਿਆਂ ਅਨੁਸਾਰ ਸਿਰਫ ਸਾਲ 2017 ਵਿਚ ਹੀ 100 ਤੋਂ ਵੱਧ ਲੋਕ ਫਿਰਕੂ ਹਿੰਸਾ ਵਿਚ ਮਾਰੇ ਗਏ ਹਨ।

ਸੀਬੀਆਈ ਨੇ ਕੈਪਟਨ ਅਮਰਿੰਦਰ ਦੇ ਜਵਾਈ ਸਮੇਤ ਚਾਰ ਖਿਲਾਫ ਲੁਕਆਊਟ ਸਰਕੁਲਰ ਜਾਰੀ ਕੀਤਾ

ਚੰਡੀਗੜ੍ਹ: ਸੀਬੀਆਈ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਗੁਰਪਾਲ ਸਿੰਘ ਤੇ ਤਿੰਨ ਹੋਰਨਾਂ ਖ਼ਿਲਾਫ਼ ਲੁਕਆਊਟ ਸਰਕੁਲਰ ਜਾਰੀ ਕੀਤਾ ਹੈ। ਇਹ ਚਾਰੇ ਜਣੇ ਸਿੰਭੌਲੀ ...

ਲੰਡਨ ਵਿਚ ਮੋਦੀ ਦਾ ਵਿਰੋਧ ਅਤੇ ਟਰੂਡੋ ਦਾ ਸਵਾਗਤ ਕਰਨਗੇ ਹਜ਼ਾਰਾਂ ਸਿੱਖ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਗਲੇ ਮਹੀਨੇ ਇੰਗਲੈਂਡ ਦੌਰੇ ਦੌਰਾਨ ਸਿੱਖਾਂ ਵਲੋਂ ਵੱਡੇ ਪੱਧਰ 'ਤੇ ਮੋਦੀ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਸਿੱਖ ਫੈਡਰੇਸ਼ਨ ਯੂ.ਕੇ ਵਲੋਂ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ਅੱਧ ਅਪ੍ਰੈਲ ਵਿਚ ਲੰਡਨ 'ਚ ਹੋਣ ਜਾ ਰਹੀ 53 ਕਾਮਨਵੈਲਥ ਦੇਸ਼ਾਂ ਦੀ ਬੈਠਕ ਦੌਰਾਨ ਹਜ਼ਾਰਾਂ ਸਿੱਖ ਲੰਡਨ ਵਿਚ ਇਕੱਤਰ ਹੋਣਗੇ।

ਮਹਾਰਾਜਾ ਦਲੀਪ ਸਿੰਘ ਦੀਆਂ ਅਸਥੀਆਂ ਪੰਜਾਬ ਵਾਪਿਸ ਲਿਆਉਣ ਲਈ ਬਾਜਵਾ ਨੇ ਮੋਦੀ ਦੇ ਦਖਲ ਦੀ ਮੰਗ ਕੀਤੀ

ਦਿੱਲੀ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਦਲੀਪ ਸਿੰਘ ਦੀਆਂ ਇੰਗਲੈਂਡ ਪਈਆਂ ਅਸਥੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਧਾਨ ਮੰਤਰੀ ...

ਕੈਨੇਡਾ ਵਿਚ ਸਿੱਖ ‘ਤੇ ਨਸਲੀ ਹਮਲਾ

ਓਟਾਵਾ: ਕੈਨੇਡਾ ਵਿੱਚ ਸਿੱਖ ਉੱਤੇ ਇਕ ਹੋਰ ਨਸਲੀ ਹਮਲੇ ਦੀ ਖਬਰ ਹੈ। ਕੈਨੇਡਾ ਦੇ ਓਟਾਵਾ ਵਿੱਚ ਦੋ ਗੋਰਿਆਂ ਨੇ ਇੱਕ ਸਿੱਖ ਦੀ ਖਿੱਚ ਧੂਹ ਕਰਦਿਆਂ ...

ਹਰਿੰਦਰ ਸਿੱਕਾ ਦੀ ਸਿੱਖ ਜਗਤ ਨੂੰ ਮੁੜ ਚੁਣੌਤੀ; ਸ਼੍ਰੋਮਣੀ ਕਮੇਟੀ ਅਤੇ ਗੁਰਬਚਨ ਸਿੰਘ ‘ਤੇ ਉੱਠੀਆਂ ਉਂਗਲਾਂ

ਚੰਡੀਗੜ੍ਹ: ਖਾਲਸਾ ਪੰਥ ਦੇ ਭਾਰੀ ਵਿਰੋਧ ਤੋਂ ਬਾਅਦ ਇਕ ਵਾਰ ਵਾਪਿਸ ਲੈ ਲਈ ਗਈ ਫਿਲਮ ” ਨਾਨਕ ਸ਼ਾਹ ਫ਼ਕੀਰ ” ਨੂੰ ਦੁਬਾਰਾ ਫੇਰ ਰਿਲੀਜ਼ ਕਰਨ ...

« Previous PageNext Page »