June 2018 Archive

ਪਰਮਜੀਤ ਸਿੰਘ ਸਰਨਾ ਨੇ ਬਰਗਾੜੀ ਪਹੁੰਚ ਕੇ ਮੋਰਚੇ ਦੀ ਕੀਤੀ ਹਮਾਇਤ

ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਸ਼ੁਕਰਵਾਰ ਨੂੰ ਬਰਗਾੜੀ ਵਿਖੇ ਲੱਗੇ ਮੋਰਚੇ ਵਿਚ ਪਹੁੰਚ ਕੇ ਮੋਰਚੇ ...

‘ਆਪ’ ਨੇ ਡਾ. ਅਮਨਦੀਪ ਕੌਰ ਗੋਸਲ ਤੇ ਜਸਵੀਰ ਸਿੰਘ ਕੁਦਨੀ ਨੂੰ ਸੂਬਾ ਜਨਰਲ ਸਕੱਤਰ ਬਣਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਢਾਂਚੇ ‘ਚ ਵਿਸਤਾਰ ਕਰਦੇ ਹੋਏ 2 ਸੂਬਾ ਜਨਰਲ ਸਕੱਤਰ, ਕਿਸਾਨ ਇਕਾਈ ਦੇ 5 ਜ਼ੋਨ ਪ੍ਰਧਾਨ ਅਤੇ ...

ਇਸ਼ਰਤ ਜਹਾਂ ਝੂਠਾ ਮੁਕਾਬਲਾ: ਮੁਕਦਮੇ ਦੀ ਕਾਰਵਾਈ ਰੱਦ ਲਈ ਡੀ. ਜੀ. ਵਣਜਾਰਾ ਦੀ ਅਰਜੀ ‘ਤੇ ਬਹਿਸ ਪੂਰੀ ਹੋਈ

ਚੰਡੀਗੜ੍ਹ: ਇਸ਼ਰਤ ਜਹਾਂ ਝੂਠੇ ਮੁਕਾਬਲੇ ਦੇ ਮੁਕੱਦਮੇ ਦੀ ਕਾਰਵਾਈ ਰੱਦ ਲਈ ਦੋਸ਼ੀ ਡੀ. ਜੀ. ਵਣਜਾਰਾ ਦੀ ਅਰਜੀ ‘ਤੇ ਬਹਿਸ ਅੱਜ ਸੀਬੀਆਈ ਅਦਾਲਤ ਵਿਚ ਪੂਰੀ ਹੋਈ ...

ਪੰਜਾਬ ‘ਚ ਸ਼ੁਰੂ ਹੋਣਗੇ ਗੱਤਕਾ ਸਿਖਲਾਈ ਕੇਂਦਰ

ਗੱਤਕਾ ਵਿਰਸੇ ਦੀ ਪੁਰਾਤਨ ਖੇਡ ਹੈ ਜੋ ਖਿਡਾਰੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੀ ਹੈ। ਇਸ ਕਰਕੇ ਰਾਜ ਸਰਕਾਰ ਇਸ ਖੇਡ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਖੇਡ ਵਿਭਾਗ ਰਾਹੀਂ ਪ੍ਰਫੁੱਲਤ ਕਰਨ ਖਾਤਰ ਪੰਜਾਬ 'ਚ ਵੱਖ ਵੱਖ ਥਾਵਾਂ 'ਤੇ ਗੱਤਕਾ ਸਿਖਲਾਈ ਕੇਂਦਰ ਖੋਲੇ ਜਾਣਗੇ ਤਾਂ ਜੋ ਬੱਚੇ ਨਸ਼ਿਆਂ ਅਤੇ ਮਾੜੀਆਂ ਕੁਰਿਹਤਾਂ ਤੋਂ ਬਚਦੇ ਹੋਏ ਖੇਡਾਂ ਨਾਲ ਜੁੜ ਸਕਣ।

ਮੇਘਾਲਿਆ ਸਰਕਾਰ ਸ਼ਿਲਾਂਗ ਦੇ ਸਿੱਖਾਂ ਨੂੰ ਉਜਾੜਨ ਲਈ ਵਜਿੱਦ

ਚੰਡੀਗੜ੍ਹ: ਸ਼ਿਲੋਂਗ ਦੇ ਪੰਜਾਬੀ ਲੇਨ ਇਲਾਕੇ ਵਿਚ ਪਿਛਲੀਆਂ ਦੋ ਸਦੀਆਂ ਤੋਂ ਰਹਿ ਰਹੇ ਸਿੱਖਾਂ ਨੂੰ ਉਜਾੜਨ ਲਈ ਮੇਘਾਲਿਆ ਸਰਕਾਰ ਨੇ ਪੱਕਾ ਮਨ ਬਣਾ ਲਿਆ ਲਗਦਾ ...

ਪੰਜਾਬ ਵਿਚ ਇਕ ਮਹੀਨੇ ਦੌਰਾਨ ਨਸ਼ਿਆਂ ਨਾਲ 25 ਮੌਤਾਂ

ਚੰਡੀਗੜ੍ਹ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਵੱਡੀ ਅਲਾਮਤ ਬਣਕੇ ਟੁੱਟ ਪਿਆ ਹੈ ਤੇ ਮਾਪਿਆਂ ਦੇ ਜਵਾਨ ਪੁੱਤ ਨਸ਼ਈ ਹੋ ਕੇ ਜਹਾਨੋਂ ਤੁਰ ਰਹੇ ਹਨ। ਭਾਵੇਂ ...

ਪੰਜਾਬ ਅੰਦਰ ਸਰਕਾਰ ਦੇ ਬਦਲਣ ਨਾਲ ਚਿਹਰਿਆਂ ਨੂੰ ਛੱਡ ਹੋਰ ਕੁਝ ਵੀ ਨਹੀਂ ਬਦਲਿਆ: ਦਲ ਖਾਲਸਾ

ਅੰਮ੍ਰਿਤਸਰ: ਦਲ ਖਾਲਸਾ ਨੇ ਨਸ਼ਿਆਂ ਦੇ ਪ੍ਰਕੋਪ, ਰੇਤ ਮਾਫੀਆ, ਰਾਜਨੀਤਿਕ ਹੁਲੜਬਾਜੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਅਸਫਲ ...

ਹਲਦੀਰਾਮ ਭੂਜੀਆਵਾਲਾ ਨੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਮਕੀਨ ਪੈਕਟਾਂ ‘ਤੇ ਵਰਤਣ ਲਈ ਮੁਆਫੀ ਮੰਗੀ

ਨਵੀਂ ਦਿੱਲੀ: ਹਲਦੀਰਾਮ ਭੁਜੀਆਵਾਲਾ ਕੰਪਨੀ ਨੇ ਆਪਣੇ ਨਮਕੀਨ ਦੇ ਪੈਕਟਾਂ ‘ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਦੀ ਗਲਤੀ ਲਈ ਮੁਆਫੀ ਮੰਗੀ ਹੈ ਅਤੇ ਭਰੋਸਾ ...

ਜੋਧਪੁਰ ਦੇ ਨਜ਼ਰਬੰਦਾਂ ਨੂੰ ਪੰਜਾਬ ਸਰਕਾਰ ਨੇ ਦਿੱਤਾ ਮੁਆਵਜ਼ਾ; 325 ਹੋਰ ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ

ਚੰਡੀਗੜ੍ਹ: ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਅਦਾਲਤ ਦੇ ਫੈਂਸਲੇ ਮੁਤਾਬਿਕ ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਨਜ਼ਰਬੰਦ ਕਰਕੇ ਜੋਧਪੁਰ ...

ਨਸ਼ਿਆਂ ਦੇ ਵਿਰੁੱਧ 2 ਜੁਲਾਈ ਨੂੰ ਮੁੱਖ ਮੰਤਰੀ ਰਿਹਾਇਸ਼ ਨੂੰ ਘੇਰਨਗੇ ‘ਆਪ’ ਆਗੂ

ਚੰਡੀਗੜ੍ਹ: ਬੀਤੇ ਹਫਤੇ ਦੌਰਾਨ ਨਸ਼ਿਆਂ ਕਾਰਨ ਪੰਜਾਬ ਵਿਚ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਨਾਲ ਲੋਕ ਚਰਚਾ ਵਿਚ ਚੱਲ ਰਹੇ ਨਸ਼ੇ ਦੇ ਮਾਮਲੇ ‘ਤੇ ਹੁਣ ...

Next Page »