July 2018 Archive

ਭਾਰਤੀ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪੰਜਾਬ ਲਈ ਖੁਦਮੁਖਤਿਆਰੀ ਦੀ ਮੰਗ ਕੀਤੀ

ਚੰਡੀਗੜ੍ਹ: ਪਟਿਆਲਾ ਤੋਂ ਭਾਰਤੀ ਪਾਰਲੀਮੈਂਟ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਲਈ ਖੁਦਮੁਖਤਿਆਰੀ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਡਾ. ...

ਇਨਸਾਫ ਦੇਣ ਤੋਂ ਟਾਲ-ਮਟੋਲ ਕਰਨ ਲਈ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦਿੱਤੀ: ਮਾਨ

ਫ਼ਤਹਿਗੜ੍ਹ ਸਾਹਿਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫੈਂਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਨਸਾਫ ...

ਅਸਟ੍ਰੇਲੀਅਨ ਭਾਈਚਾਰੇ ਨੇ ਮੈਲਬੋਰਨ ਵਿਚ ਗਾਂਧੀ ਦਾ ਬੁੱਤ ਲਾਉਣ ਦੀ ਤਜਵੀਜ਼ ਨੂੰ ਰੱਦ ਕੀਤਾ

ਮੈਲਬੋਰਨ: ਅਸਟਰੇਲੀਆ ਦੇ ਲੋਕਾਂ ਨੇ ਮੈਲਬੋਰਨ ਦੇ ਡੈਂਡੇਨੋਂਗ ਸਟੇਸ਼ਨ ਨਜ਼ਦੀਕ ਮੋਹਨ ਦਾਸ ਕਰਨ ਚੰਦ ਗਾਂਧੀ ਦਾ ਬੁੱਤ ਲਾਉਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ...

ਪੰਚਕੂਲਾ ਹਿੰਸਾ ਮਾਮਲੇ ਵਿਚ ਅਦਾਲਤ ਨੇ 6 ਹੋਰ ਡੇਰਾ ਪ੍ਰੇਮੀਆਂ ਨੂੰ ਬਰੀ ਕੀਤਾ

ਪੰਚਕੂਲਾ: ਡੇਰਾ ਸਿਰਸਾ ਸਮਰਥਕਾਂ ਵਲੋਂ ਡੇਰਾ ਮੁਖੀ ਨੂੰ ਬਲਾਤਕਾਰ ਦੇ ਕੇਸ ਵਿਚ ਸਜ਼ਾ ਹੋਣ ਮਗਰੋਂ ਪੰਚਕੂਲਾ ਵਿਚ ਕੀਤੀ ਗਈ ਹਿੰਸਾ ਦੇ ਮਾਮਲੇ ਵਿਚ ਸਥਾਨਕ ਅਦਾਲਤ ...

ਪੰਜਾਬ ਸਰਕਾਰ ਵਲੋਂ ਸ਼ਿਲੌਂਗ ਦੇ ਸਿੱਖ ਭਾਈਚਾਰੇ ਲਈ 50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਖੇ ਹਾਲ ਹੀ ਵਿੱਚ ਹੋਈ ਹਿੰਸਾ ਦੇ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ...

9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਬੀਰ ਸਿੰਘ ਭੂਤਨਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

ਚੰਡੀਗੜ੍ਹ: ਭਾਰਤੀ ਨਿਆਪ੍ਰਣਾਲੀ ਦਾ ਦੋਹਰਾ ਚਿਹਰਾ ਅੱਜ ਇਕ ਵਾਰ ਫੇਰ ਦੇਖਣ ਨੂੰ ਮਿਲਿਆ ਜਦੋਂ ਇਕ ਸਿੱਖ ਨਾਲ ਆਮ ਨਾਲੋਂ ਵੱਖਰਾ ਵਤੀਰਾ ਕਰਦਿਆਂ ਫੈਂਸਲਾ ਸੁਣਾਇਆ ਗਿਆ। ...

ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲਿਆਂ ਵਿਚ ਸੀਬੀਆਈ ਨੇ 14 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ ਕਤਲ ਕੇਸ ਦਰਜ ਕੀਤੇ

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ...

ਬਾਦਲ ਦਲ ਦਾ ਆਗੂ ਲੰਗਾਹ ਬਲਾਤਕਾਰ ਮਾਮਲੇ ਵਿਚੋਂ ਬਰੀ

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਅੱਜ ਅਦਾਲਤ ਨੇ ਬਲਾਤਕਾਰ ...

ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਤਬਦੀਲੀ ਕਰਕੇ ਹਰਿਆਣਾ ਇਤਿਹਾਸ ਨੂੰ ਪੁੱਠਾ ਗੇੜਾ ਨਹੀਂ ਦੇ ਸਕਦਾ: ਕੈਪਟਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕ ਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੰਜਾਬ ਸਰਕਾਰ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦਿੱਤੀ; ਪੀੜਤ ਸਿੱਖਾਂ ਨੂੰ ਮੁਆਵਜ਼ੇ ਦਾ ਕੀਤਾ ਐਲਾਨ

ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਰੋਸ ਪ੍ਰਦਰਸ਼ਨ ਮੌਕੇ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ...

Next Page »