June 2022 Archive

“ਮਾਸ ਦੇ ਚੀਥੜੇ ਉੱਡੇ ਕੇ ਸਰਾਵਾਂ ਦੀਆਂ ਦੀਵਾਰਾਂ ਨਾਲ ਲੱਗੇ ਹੋਏ ਸਨ” [Audio Article (20)]

4 ਜੂਨ ਅੰਮ੍ਰਿਤ ਵੇਲੇ ਜਦੋਂ ਕਿ ਦਰਬਾਰ ਸਾਹਿਬ ਵਿੱਚ ਕੀਰਤਨ ਦੀਆਂ ਮਧੁਰ-ਧੁਨਾਂ ਸੁਣਾਈ ਦੇ ਰਹੀਆਂ ਸਨ, ਅਚਾਨਕ 4 ਵੱਜ ਕੇ 15 ਮਿੰਟ ’ਤੇ ਇੱਕ ਭਾਰੀ ਧਮਾਕਾ ਹੋਇਆ।

ਜੂਨ ’84 ਦਾ ਘੱਲੂਘਾਰਾ, ਰਾਜਨੀਤੀ ਅਤੇ ਸਿੱਖ ਪੰਥ … (ਡਾ. ਮਿਹਰ ਸਿੰਘ ਗਿੱਲ)

ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਜੂਨ 84: ਇਕ ਦ੍ਰਿਸ਼ਟੀਕੋਣ (ਲੇਖਕ: ਮਨਧੀਰ ਸਿੰਘ)

ਸੰਮਤ 535 ਨਾਨਕਸ਼ਾਹੀ, ਮਹੀਨਾ ਜੇਠ, ਉਪਰ ਅੱਗ ਦੇ ਗੋਲੇ ਵਾਂਗ ਦੱਗਦਾ ਸੂਰਜ ਹੇਠਾਂ ਤੱਪਦੀ ਭੱਠੀ ਵਾਂਗ ਲਾਲ ਧਰਤੀ ਪਰ ਅੱਜ 20 ਸਾਲ ਬਾਅਦ, ਬਹੁਤ ਕੁਝ ਬਦਲ ਗਿਆ ਹੈ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਿਧਾਂਤਕ ਵਿਲੱਖਣਤਾ (ਲੇਖਕ: ਅਜਮੇਰ ਸਿੰਘ)

ਭਾਰਤ ਅੰਦਰ ਸਿੱਖ ਕੌਮ ਦੀ ਸਥਿਤੀ ਬਾਰੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਸਮਝ (Perception) ਰਵਾਇਤੀ ਸਿੱਖ ਸੋਚਣੀ ਨਾਲੋਂ ਅਹਿਮ ਰੂਪ ਵਿਚ ਅਲੱਗ ਸੀ।

ਨਵਾਬ ਕਪੂਰ ਸਿੰਘ ਨੂੰ ਨਵਾਬੀ ਕਿਵੇਂ ਮਿਲੀ?

ਜਦੋਂ ਜ਼ਕਰੀਆ ਖਾਨ(ਖਾਨ ਬਹਾਦਰ) ਸਿੱਖਾਂ ਨਾਲ ਲੜ ਲੜ ਕੇ ਅੱਕ ਗਿਆ, ਜਦੋਂ ਉਹਨੂੰ ਪਤਾ ਲੱਗ ਗਿਆ ਕੇ ਸਿੱਖ ਕਦੇ ਵੀ ਚੈਨ ਨਾਲ ਰਾਜ ਨਹੀਂ ਕਰਨ ਦੇਣਗੇ। ਤਾਂ ਉਹਨੇ ਮੁਹੰਮਦ ਸ਼ਾਹ ਰੰਗੀਲੇ ਨੂੰ ਚਿੱਠੀ ਲਿਖੀ ਕਿ ਹੁਣ ਸਿੱਖਾਂ ਨਾਲ ਸੁਲਾ-ਸਫਾਈ ਕਰ ਲੈਣੀਂ ਚਾਹੀਦੀ ਹੈ ਤੇ ਕੁਝ ਜ਼ਗੀਰ ਨਾਮ ਕਰ ਦੇਣੀ ਚਾਹੀਦੀ ਹੈ, ਸਿੱਖਾਂ ਨਾਲ ਲੜ-ਲੜ ਕੇ ਖਜ਼ਾਨੇ ਖਾਲੀ ਹੋ ਚੁੱਕੇ ਨੇ

ਪ੍ਰੋ. ਹਰਿੰਦਰ ਸਿੰਘ ਮਹਿਬੂਬ ਨਾਲ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਬਾਰੇ ਕੀਤੀ ਗਈ ਖਾਸ ਮੁਲਾਕਾਤ

ਸੰਤ ਜਰਨੈਲ ਸਿੰਘ ਦੀ ਰੂਹਾਨੀ ਛੋਹ ਤੋਂ ਉਪਜਿਆ ਮਾਹੌਲ ਨਿਰੋਲ ਗੁਰਸਿੱਖੀ ਰੰਗਣ ਵਾਲਾ ਸੀ। ਇਹ ਮਾਹੌਲ ਪੰਥ ਦੋਖੀਆਂ ਦੀਆਂ ਬੇਇਨਸਾਫੀਆ ਨੂੰ ਜਗ-ਜ਼ਾਹਰਾ ਕਰਨ ਲਈ ਅਤੇ ਪੰਥ ਦੀ ਨਿਆਰੀ ਹੋਂਦ ਦਾ ਪ੍ਰਤੀਕ ਸਿਰਜਣ ਲਈ ਸ਼ਹੀਦੀਆਂ ਪਾਉਣ ਦੇ ਚਾਅ ਨਾਲ ਛਲਕ ਰਿਹਾ ਸੀ।

ਦਰਬਾਰ ਸਾਹਿਬ ਉੱਤੇ ਫੌਜੀ ਹਮਲਾ: ਜਖ਼ਮ ਜੋ ਅਜੇ ਵੀ ਹਰੇ ਹਨ…

ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਦੇ ਹਮਲੇ ਦਾ ਸਾਕਾ 32 ਸਾਲ ਪਹਿਲਾਂ ਵਾਪਰਿਆ ਸੀ ਪਰ ਸਾਨੂੰ ਇਹ ਕੱਲ੍ਹ ਵਾਪਰਿਆ ਘਟਨਾਕ੍ਰਮ ਹੀ ਜਾਪਦਾ ਹੈ। ਦਿਲ, ਦਿਮਾਗ ਤੇ ਜਿਸਮ ਉਹੀ ਪੀੜਾ, ਉਹੀ ਲਰਜ਼ਸ਼ ਹੁਣ ਵੀ ਮਹਿਸੂਸ ਕਰਦਾ ਹੈ ਜੋ ਇਸ ਜਜ਼ਬਾਤੀ ਭੂਚਾਲ ਕਾਰਨ ਉਸ ਸਮੇਂ ਮਹਿਸੂਸ ਕੀਤੀ ਗਈ ਸੀ।

ਜੂਨ 1984 ਘੱਲੂਘਾਰੇ ਬਾਰੇ ਇੱਕ ਪੱਤਰਕਾਰ ਦੀ ਗਵਾਹੀ: ਸਿੱਖਾਂ ਦੇ ਹੱਥ ਬੰਨ੍ਹ ਕੇ ਗੋਲੀਆਂ ਨਾਲ ਮਾਰਿਆ ਗਿਆ

ਪਿਛਲੇ ਹਫਤੇ ਸ੍ਰੀ ਅੰਮ੍ਰਿਤਸਰ ਵਿਖੇ ਮਾਰੇ ਗਏ ਇਕ ਹਜ਼ਾਰ ਤੋਂ ਵੱਧ ਸਿੱਖ ਖਾੜਕੂਆਂ ਵਿਚ ਅਨੇਕਾਂ ਅਜਿਹੇ ਸਨ ਜਿਨ੍ਹਾਂ ਦੇ ਪਹਿਲਾਂ ਹੱਥ ਪਿੱਠਾਂ ਪਿੱਛੇ ਬੰਨ੍ਹੇ ਗਏ, ਅਤੇ ਫਿਰ ਨੇੜਿਓਂ ਗੋਲੀਆਂ ਮਾਰੀਆਂ ਗਈਆਂ। ਇਹ ਗੱਲ ਮੈਨੂੰ ਕੱਲ੍ਹ ਇਕ ਡਾਕਟਰ ਅਤੇ ਇਕ ਪੁਲਿਸ ਅਫਸਰ ਨੇ ਦੱਸੀ।

ਜੂਨ ’84 ਘੱਲੂਘਾਰੇ ਤੋਂ ਬਾਅਦ ਭਗਤ ਪੂਰਨ ਸਿੰਘ ਜੀ ਵੱਲੋਂ “ਪਦਮ ਸ਼੍ਰੀ ਦੀ ਵਾਪਸੀ” ਬਾਰੇ ਲਿਖੀ ਚਿੱਠੀ

ਘੱਲੂਘਾਰਾ ਜੂਨ 1984 ਤੋਂ ਬਾਅਦ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਵੱਲੋਂ ਭਾਰਤ ਸਰਕਾਰ ਵੱਲੋਂ ਦਿੱਤਾ ਗਿਆ ਪਦਮ ਸ਼੍ਰੀ ਦਾ ਸਨਮਾਨ ਵਾਪਸ ਕਰ ਦਿੱਤਾ ਗਿਆ।

ਧਰਮ ਯੁੱਧ ਮੋਰਚਾ ਅਤੇ ਖਾੜਕੂ ਸੰਘਰਸ਼ : ਰਾਹੋਂ ਵਿਖੇ ਭਾਈ ਕੰਵਲਜੀਤ ਸਿੰਘ ਦਾ ਵਖਿਆਨ

ਪੰਥ ਸੇਵਕ ਜਥਾ ਦੋਆਬਾ ਵਲੋਂ ਤੀਜੇ ਘੱਲੂਘਾਰੇ (ਜੂਨ 1984) ਦੇ ਸ਼ਹੀਦਾਂ ਦੀ ਯਾਦ ਵਿਚ ਰਾਹੋਂ (ਜਿਲ੍ਹਾ ਨਵਾਂਸ਼ਹਿਰ) ਵਿਖੇ 4 ਜੂਨ 2022 ਨੂੰ ਇਕ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਕੰਵਲਜੀਤ ਸਿੰਘ

« Previous PageNext Page »