June 29, 2024 | By ਸਿੱਖ ਸਿਆਸਤ ਬਿਊਰੋ
ਅੱਜ ਅਸੀਂ ਤੁਹਾਡੇ ਨਾਲ ਸ਼ਹੀਦ ਬਾਬਾ ਬੋਤਾ ਸਿੰਘ ਜੀ ਅਤੇ ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਸ਼ਹਾਦਤ ਦੀ ਸਾਖੀ ਸਾਂਝੀ ਕਰ ਰਹੇ ਹਾਂ। ਇਨਾਂ ਮਹਾਨ ਸੂਰਬੀਰ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਉੱਤੇ ਸਾਡੇ ਵੱਲੋਂ ਇਹ ਨਿਮਾਣੀ ਜਿਹੀ ਸ਼ਰਧਾਂਜਲੀ ਹੈ।
Related Topics: baba bota singh, Baba garja singh