ਨਵੰਬਰ 1984 ਸਿੱਖ ਨਸਲਕੁਸ਼ੀ

ਸਿੱਖ ਖਬਰਾਂ

ਬਾਦਲ ਨੇ ਗ੍ਰਹਿ ਮੰਤਰੀ ਰਾਜਨਾਥ ਨੂੰ ਮਿਲਕੇ 84 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਕਮਿਸ਼ਨ ਬਣਾਉਣ ਦੀ ਕੀਤੀ ਮੰਗ

By ਸਿੱਖ ਸਿਆਸਤ ਬਿਊਰੋ

June 13, 2014

ਚੰਡੀਗੜ੍ਹ (3 ਜੂਨ 2014) : ਪੰਜਾਬ ਦੇਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਗ੍ਰਹਿ ਮੰਤਰੀ ਰਾਜਨਾਥ

ਸਿੰਘ ਨਾਲ ਮੀਟਿੰਗ ਕਰਕੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਸਥਾਪਿਤ ਕਰਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਇਸ ਕਤਲੇਆਮ ਦੇ ਪਿੱਛੇ ਸਿਆਸੀ ਅਤੇ ਸਰਕਾਰੀ ਪੁਸ਼ਤਪਨਾਹੀ ਦੀ ਸਾਜਿਸ਼ ਨੰਗੀ ਹੋ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: