Site icon Sikh Siyasat News

ਐਸ.ਵਾਈ.ਐਲ. ਨਹਿਰ ਦੇ ਮਾਮਲੇ ‘ਚ ਬਾਦਲ ਨੇ ਵਕੀਲ ਹਰੀਸ਼ ਸਾਲਵੇ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ. ਨਹਿਰ) ਦੇ ਮਸਲੇ ‘ਤੇ ਸੁਪਰੀਮ ਕੋਰਟ ‘ਚ ਪੈਣ ਵਾਲੀ ਤਰੀਕ ਬਾਰੇ ਐਡਵੋਕੇਟ ਹਰੀਸ਼ ਸਾਲਵੇ ਨਾਲ ਮੁਲਾਕਾਤ ਕਰਕੇ ਕੇਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਅੱਜ 30 ਨਵੰਬਰ ਨੂੰ ਸੁਪਰੀਮ ਕੋਰਟ ‘ਚ ਇਸ ਕੇਸ ਦੀ ਸੁਣਵਾਈ ਹੋਣੀ ਹੈ।

ਐਸ.ਵਾਈ.ਐਲ. ਨਹਿਰ ਦੇ ਮਾਮਲੇ ‘ਚ ਬਾਦਲ ਨੇ ਵਕੀਲ ਹਰੀਸ਼ ਸਾਲਵੇ ਨਾਲ ਮੁਲਾਕਾਤ ਕੀਤੀ

ਸਬੰਧਤ ਖ਼ਬਰ:

ਪਾਣੀਆਂ ਦਾ ਮਸਲਾ: ਬਾਦਲ ਅਤੇ ਕੈਪਟਨ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰਨ ਲਈ ਬਰਾਬਰ ਦੇ ਦੋਸ਼ੀ …

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

CM Badal Meets Counsel Harish Salve to Discuss SYL Canal Issue …

ਦੇਖੋ ਸਬੰਧਤ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version