ਸਿੱਖ ਖਬਰਾਂ

ਸ਼ਹੀਦੀ ਸਭਾ ਮੌਕੇ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਕੀਤੀਆਂ ਗਈਆਂ

December 27, 2010 | By

ਫਤਿਹਗੜ੍ਹ ਸਾਹਿਬ (27 ਦਸੰਬਰ, 2010): ਅੱਜ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਚੱਲ ਰਹੇ ਸਮਾਗਮਾਂ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕਾਨਫਰੰਸਾਂ ਕਰਕੇ ਜਿੱਥੇ ਸਾਹਿਬਜ਼ਾਦਿਆਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ, ਓਥੇ ਉਨ੍ਹਾਂ ਲੋਕਾਂ ਨੂੰ ਆਪਣੀਆਂ ਨੀਤੀਆਂ ਤੋਂ ਵੀ ਜਾਣੂ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ਪੰਜਾਬ ਦੀ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਕਾਂਗਰਸ ਵੱਲੋਂ ਕਾਨਫਰੰਸਾਂ ਲਗਾਈਆਂ ਗਈਆਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,