Site icon Sikh Siyasat News

ਨਾਭਾ ਜੇਲ੍ਹ ਬ੍ਰੇਕ: ਦੇਹਰਾਦੂਨ ਪੁਲਿਸ ਨੇ 2 ਲੋਕ ਹਿਰਾਸਤ ‘ਚ ਲਏ

ਦੇਹਰਾਦੂਨ/ ਲਖਨਊ: ਨਾਭਾ ਜੇਲ੍ਹ ਬ੍ਰੇਕ ਕੇਸ ‘ਚ ਦੇਹਰਾਦੂਨ ਪੁਲਿਸ ਨੇ 2 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਬੰਧਤ ਖਬਰ:

ਨਾਭਾ ਜੇਲ੍ਹ ਬ੍ਰੇਕ: ਹਰਮਿੰਦਰ ਸਿੰਘ ਮਿੰਟੂ ਦਿੱਲੀ ਤੋਂ ਗ੍ਰਿਫਤਾਰ: ਮੀਡੀਆ ਰਿਪੋਰਟ …

ਨਾਭਾ ਜੇਲ੍ਹ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਪਰਮਿੰਦਰ ਸਿੰਘ ਪਿੰਦਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਗਿਆ ਹੈ।

ਸਬੰਧਤ ਖਬਰ:

ਨਾਭਾ ਜੇਲ੍ਹ ‘ਤੇ ਹਮਲਾ: ਭਾਈ ਹਰਮਿੰਦਰ ਸਿੰਘ ਮਿੰਟੂ ਸਣੇ ਚਾਰ ਹੋਰ ਫਰਾਰ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version