“ਸੋਵੀਅਤ ਰੂਸ ਦੇ ਲੈਨਿਨ ਅਤੇ ਸਟਾਲਿਨ ਦੇ ਸਮੇਂ ਉਥੋਂ ਦੇ ਨਾਗਰਿਕਾਂ ਨੂੰ ਹਰ ਤਰ੍ਹਾਂ ਦੇ ਖਾਣ-ਪੀਣ, ਰਿਹਾਇਸ਼, ਨੌਕਰੀ, ਸਿਹਤ ਅਤੇ ਮੁਫਤ ਸੁਰੱਖਿਆ ਆਦਿ ਦਸਹੂਲਤਾਂ ਹਾਸਲ ਸਨ, ਪਰ ਫਿਰ ਵੀ ਸੋਵੀਅਤ ਰੂਸ ਦੇ ਰਾਜ ਵੱਖ ਹੋਣ ਲਈ ਬਾਗੀ ਹੋਏ ਅਤੇ ਸੋਵੀਅਤ ਰੂਸ ਟੁੱਟ ਗਿਆ।
ਗੁਰਪ੍ਰੀਤ ਸਿੰਘ ਮੰਡਿਆਣੀ ਪੰਜਾਬ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਅਤੇ ਪੰਜ ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਅਧੂਰਾ ਸੱਚ ਬੋਲ ਕੇ ਅਸਲੀਅਤ ਨੂੰ ...
ਪੰਜਾਬ ’ਚ ਵਗਦੇ ਦਰਿਆਵਾਂ ਦਾ ਪਾਣੀ ਘੜੀਸਕੇ ਹਰਿਆਣਾ ਵਾਲੇ ਪਾਸੇ ਲਿਜਾਣ ਦੀਆਂ ਗੋਂਦਾ ਉਦੋਂ ਦੀਆਂ ਹੀ ਗੁੰਦਣੀਆਂ ਸ਼ੁਰੂ ਨੇ ਜਦੋਂ ਅਜੇ ਹਰਿਆਣੇ ਦਾ ਜਨਮ ਵੀ ਨਹੀਂ ਸੀ ਹੋਇਆ। ਭਾਵੇਂ ਹਰਿਆਣੇ ਦਾ ਜਨਮ 1966 ’ਚ ਹੋਇਆ ਪਰ ਪੰਜਾਬੀ ਸੂਬੇ ਦੀ ਮੰਗ 1950 ’ਚ ਹੀ ਸ਼ੁਰੂ ਹੋ ਗਈ ਸੀ। ਪੰਜਾਬੀ ਸੂਬੇ ਦੀ ਕਾਇਮੀ ਨਾਲ ਵੱਖਰਾ ਸੂਬਾ (ਹਰਿਆਣਾ) ਖ਼ੁਦ-ਬ-ਖ਼ੁਦ ਹੀ ਕਾਇਮ ਹੋ ਜਾਣਾ ਸੀ।