Tag Archive "takhat-sahiban"

ਜੱਥੇਦਾਰਾਂ ਦੀ ਸੇਵਾਮੁਕਤੀ ਕਿਸੇ ਸਮੇਂ ਵੀ ਸੰਭਵ

ਸੌਦਾ ਸਾਧ ਮਾਫੀ ਮਾਮਲੇ ਅਤੇ ਬਾਅਦ ਵਿੱਚ ਹੋਈਆਂ ਘਟਨਾਵਾਂ ਦੇ ਮੱਦੇਨਜ਼ਰ ਇਸ ਸਮੇਂ ਸ਼੍ਰੋਮਣੀ ਗੁਰਦੁਆਰ ਪ੍ਰਬੰਧਕ ਕਮੇਟੀ ਦੀ ਵਾਗਡੋਰ ਸੰਭਾਲ ਰਹੇ ਬਾਦਲ ਦਲ ਕੋਲ ਸ਼੍ਰੀ ਅਕਾਲ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਬਦਲਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀ ਰਿਹਾ।