ਸਿੱਖ ਖਬਰਾਂ

ਤੀਜਾ ਘੱਲੂਘਾਰਾ ਜੂਨ 1984 ਦੀ ਯਾਦ ਵਿੱਚ 4 ਜੂਨ ਨੂੰ ਸ਼ਹੀਦੀ ਸਮਾਗਮ

May 26, 2022 | By

ਚੰਡੀਗੜ੍ਹ – ਪੰਥ ਸੇਵਕ ਜਥਾ ਦੁਆਬਾ ਵੱਲੋਂ ਤੀਜਾ ਘੱਲੂਘਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਮਿਤੀ 4 ਜੂਨ 2022 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸਿੰਘ ਸਭਾ, ਅੱਡਾ ਲਾਰੀਆਂ, ਰਾਹੋਂ ਵਿਖੇ ਕਰਵਾਏ ਜਾ ਰਹੇ ਹਨ।


ਪ੍ਰਬੰਧਕ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿਚ ਜੁੜਨ ਦੀ ਬੇਨਤੀ ਕੀਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।