October 4, 2022 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਪੰਜਾਬ ਲਾਇਰਜ਼ ਵੱਲੋਂ ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਯੂ. ਟੀ. ਪ੍ਰਸ਼ਾਸ਼ਨ, ਚੰਡੀਗੜ੍ਹ ਨੂੰ ਰਿਪੋਰਟ ਨਾ ਭੇਜਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸਵਾਲਨਾਮਾ ਸੌਪਿਆ ਜਾ ਰਿਹਾ ਹੈ।

ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਮੂਹ ਪੰਥਕ ਦਰਦੀਆਂ ਅਤੇ ਪੰਥਕ ਜਥੇਬੰਦੀਆਂ ਨੂੰ 6 ਅਕਤੂਬਰ 2022 ਨੂੰ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਦੁਪਹਿਰ 2 ਵਜੇ ਦੇ ਕਰੀਬ ਪਹੁੰਚਣ ਦੀ ਬੇਨਤੀ ਕੀਤੀ ਹੈ ।
Related Topics: Advocate Jaspal Singh Manjhpur, Bandi Singhs Rihai, Gurmeet Singh, Patiala