18 ਸਤੰਬਰ ਦੀਆਂ ਸ਼੍ਰੋਮਣੀ ਕਮੇਟੀ ਚੋਣਾਂ ਉੱਤੇ ਰੋਕ, ਹਾਈ ਕੋਰਟ ਦਾ ਫੈਸਲਾ
September 1, 2011 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (1 ਸਤੰਬਰ, 2011): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 18 ਸੰਤਬਰ, 2011 ਨੂੰ ਹੋਣ ਵਾਲੀ ਚੋਣ ਉੱਤੇ ਰੋਕ ਲਾ ਦਿੱਤੀ ਹੈ। ਸਿੱਖ ਸਿਆਸਤ ਨੈਟਵਰਕ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਜੇ ਚੋਣ ਦੀ ਅਗਲੀ ਕੋਈ ਮਿਤੀ ਨਹੀਂ ਮਿੱਥੀ ਗਈ।
ਹਾਈ ਕੋਰਟ ਨੇ ਇਹ ਫੈਸਲਾ ਸਹਿਜਧਾਰੀ ਫੈਡਰੇਸ਼ਨ ਦੀ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਸੁਣਾਇਆ ਹੈ। ਵਧੇਰੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

UPDATE: ਵਧੇਰੇ ਵੇਰਵੇ ਲਈ ਤੁਸੀਂ ਸਾਡੀ ਅੰਗਰੇਜ਼ੀ ਖਬਰਾਂ ਦੀ ਸਾਈਟ ਦੇਖ ਸਕਦੇ ਹੋ … www.SikhSiyasat.Net
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Shiromani Gurdwara Parbandhak Committee (SGPC)