ਫਤਿਹਗੜ੍ਹ ਸਾਹਿਬ, 7 ਮਈ () : ਬਾਬਾ ਬੰਦਾ ਸਿੰਘ ਬਹਾਦਰ ਵਲੋਂ ਪਹਿਲੇ ਸਿੱਖ ਰਾਜ ਦੀ ਸਥਾਪਨਾ ਅਤੇ ਸਰਹਿੰਦ ਫ਼ਤਿਹ ਦੀ ਤੀਜੀ ਸ਼ਤਾਬਦੀ ਮੌਕੇ ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 14 ਮਈ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਡੀ.ਸੀ. ਦਫ਼ਤਰ ਸਾਹਮਣੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸਿੱਖ ਜਰਨੈਲਾਂ ਦੀਆ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।
ਗੁਰਦਾਸਪੁਰ, 2 ਮਈ, 2010 (ਪੱਤਰ-ਪ੍ਰੇਰਕ) : ਪਿਛਲੇ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਤੇ ਇਕ ਮੰਦਰ ਦੇ ਚਲੇ ਆ ਰਹੇ ਵਿਵਾਦ ਦੀ ਆੜ ਵਿਚ ਅੱਜ ਹਿੰਦੂਆਂ ਨੇ ਪੰਜਾਬ ਨੂੰ ਅੱਗ ਲਗਾਉਣ ਦੀ ਨਾਪਾਕ ਕੋਸ਼ਿਸ਼ ਕੀਤੀ। ਜਿਸ ਦੇ ਚਲਦਿਆਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਤੋੜ ਰਹੇ ਤੇ ਨਿਸ਼ਾਨ ਸਾਹਿਬ ਨੂੰ ਉਤਾਰ ਰਹੇ ਤੇ ਪੁਲਿਸ ਉੱਤੇ ਪੱਥਰ ਚਲਾ ਰਹੇ ਹਿੰਦੂ ਗੁੰਡਿਆਂ ਨੂੰ ਖਿਡਾਉਣ ਲਈ ਪੁਲਿਸ ਨੂੰ ਮਜ਼ਬੂਰ ਹੋ ਕੇ ਹੰਝੂ ਗੈਸ ਦੇ ਗੋਲੇ ਛੱਡਣੇ ਪਏ ਤੇ ਹਲਕਾ ਲਾਠੀਚਾਰਜ਼ ਵੀ ਕਰਨਾ ਪਿਆ। ਜਾਣਕਾਰੀ ਅਨੁਸਾਰ ਸੰਨ 1887 ਵਿਚ ਭਾਈ ਮੀਆਂ ਦਾਸ ਮਿਸਤਰੀ
« Previous Page