ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਮੌਕੇ ਪਹੁੰਚੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਪਿੰਡ ਦੇ ਪੰਚ ਸ੍ਰ. ਸੁਰਿੰਦਰ ਸਿੰਘ ਨੇ ਇਹ ਸੁਨੇਹਾਂ ਸਿੱਖ ਸਿਆਸਤ ਰਾਹੀਂ ਸਿੱਖ ਸੰਗਤਾਂ ਤੱਕ ਪਹੁੰਚਾਇਆ ਹੈ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਮੌਕੇ ਪਹੁੰਚੇ ਗੁਰਬਚਨ ਸਿੰਘ ਨੇ ਇਹ ਸੁਨੇਹਾਂ ਸਿੱਖ ਸਿਆਸਤ ਰਾਹੀਂ ਸਿੱਖ ਸੰਗਤਾਂ ਤੱਕ ਪਹੁੰਚਾਇਆ ਹੈ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਮੌਕੇ ਪਹੁੰਚੇ ਗੁਰਮੇਜ ਸਿੰਘ ਨੇ ਇਹ ਸੁਨੇਹਾਂ ਸਿੱਖ ਸਿਆਸਤ ਰਾਹੀਂ ਸਿੱਖ ਸੰਗਤਾਂ ਤੱਕ ਪਹੁੰਚਾਇਆ ਹੈ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬਾਰੇ 30 ਮਈ ਦੀ ਲੁਧਿਆਣਾ ਮੀਟਿੰਗ ਦੇ ਫੈਸਲਿਆਂ ਬਾਰੇ ਭਾਈ ਹਰਪਾਲ ਸਿੰਘ ਚੀਮਾ ਅਤੇ ਹੋਰ ਆਗੂ ਜਾਣਕਾਰੀ ਦੇ ਰਹੇ ਹਨ।
ਲੁਧਿਆਣਾ (30 ਮਈ, 2011): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਬਰਕਰਾਰ ਰੱਖਣ ਦੇ ਕੇਂਦਰ ਸਰਕਾਰ ਦੇ ਫੈਸਲੇ ਦੇ ਵਿਰੋਧ ਵਿਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀ ਤਰੀਕ ਕੱਲ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਉਪਰੰਤ ਅੰਮ੍ਰਿਤਸਰ ਵਿਖੇ ਐਲਾਨੀ ਜਾਵੇਗੀ।
20ਵੀਂ ਸਦੀ ਦੇ ਨੌਵੇਂ ਦਹਾਕੇ ਦੌਰਾਨ ਜਦੋਂ ਦਿੱਲੀ ਤਖ਼ਤ, ਅਕਾਲ ਤਖ਼ਤ ਸਾਹਿਬ ਸਾਹਮਣੇ ਛਿੱਥਾ ਪੈਣਾ ਸ਼ੁਰੂ ਹੋ ਗਿਆ ਤੇ ਹਰ ਮਜ਼ਲੂਮ ਦੀ ਫਰਿਆਦਗਾਹ ਤੇ ਇਨਸਾਫ ਦਾ ਕੇਂਦਰ ਬਣ ਚੁੱਕੇ ਅਕਾਲ ਤਖ਼ਤ ਸਾਹਿਬ ਦੀ ਵਧਦੀ ਮਕਬੂਲੀਅਤ ਕਾਰਨ ਜਦੋਂ ਨੇੜ ਭੱਵਿਖ ਵਿੱਚ ਹਿੰਦੁਸਤਾਨੀ ਹਾਕਮਾਂ ਨੂੰ ਦਿੱਲੀ ਤਖ਼ਤ ਦੇ ਹਾਸੀਏ ਤੋਂ ਹਟਣ ਦੀ ਸੂਰੂਆਤ ਨਜ਼ਰ ਆਉਂਦੀ ਜਾਪੀ ਤਾਂ ਇਸ ਰੱਬੀ ਤਖ਼ਤ ਨੂੰ ਨੇਸਤੋ ਨਾਬੂਦ ਕਰਨਾ ...
ਦਿਆਲਪੁਰਾ ਭਾਈਕਾ/ਬਠਿੰਡਾ (28 ਮਈ, 2011): ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਾਈਕਾ ਦਾ ਇੱਕ ਘਰ ਉਦਾਸ ਹੈ ਕਿਉਂਕਿ ਵਰ੍ਹਿਆਂ ਤੋਂ ਦੁੱਖ ਝੱਲ ਰਹੇ ਇਸ ਘਰ ਨੂੰ ਆਪਣੇ ਮਾਲਕ ਦੇ ਮੁੜਨ ਦੀ ਉਡੀਕ ਮੁੱਕਣ ਲੱਗੀ ਹੈ। ਇਸ ਘਰ ਦੇ ਮਾਲਕ ਨੂੰ ਰਾਸ਼ਟਰਪਤੀ ਦੇ ਬੂਹੇ ਤੋਂ ਵੀ ਰਹਿਮ ਨਹੀਂ ਮਿਲਿਆ ਹੈ।
ਪਟਿਆਲਾ (28 ਮਈ, 2011): “ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਨੂੰ ਬਰਕਰਾਰ ਰੱਖਣ ਨਾਲ ਭਾਰਤ ਸਰਕਾਰ ਨੇ ਸਿੱਖਾਂ ਨਾਲ ਵਧੀਕੀਆਂ ਦਾ ਨਵਾਂ ਦੌਰ ਸ਼ੁਰੂ ਕੀਤਾ ਹੈ ਅਤੇ ਘੱਟਗਿਣਤੀ ਕੌਮਾਂ ਪ੍ਰਤੀ ਭਾਰਤ ਸਰਕਾਰ ਦੇ ਪੱਖਪਾਤੀ ਵਤੀਰੇ ਦੀ ਇਹ ਸਭ ਤੋਂ ਤਾਜਾ ਮਿਸਾਲ ਹੈ।”
ਫ਼ਤਿਹਗੜ੍ਹ ਸਾਹਿਬ (28 ਮਈ, 2011): ਤਿਹਾੜ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਨੂੰ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਵਲੋਂ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਪ੍ਰੋ. ਭੁੱਲਰ ਦੀ ਫਾਸ਼ੀ ਦੀ ਸਜ਼ਾ ਨੂੰ ਰੱਦ ਕਰਵਾਉਣ ਲਈ ਮਨੁੱਖੀ ਅਧਿਕਾਰ ਜਥੇਬੰਦੀਆਂ ਨੇ 30 ਮਈ ਨੂੰ ਗੁਰਦੁਆਰਾ ਸਰਾਭਾ ਨਗਰ ਦੇ ਗਿਆਨੀ ਦਿੱਤ ਸਿੰਘ ਹਾਲ ਵਿਖੇ ਸਵੇਰੇ 11:30 ਵਜੇ ਮੀਟਿੰਗ ਸੱਦ ਲਈ ਹੈ। ਇਸਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ...
ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਭਾਰਤ ਦੇ ਰਾਸ਼ਟਰਪਤੀ ਨੇ ਰੱਦ ਕਰ ਦਿੱਤੀ ਹੈ। ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਕਿ ਪੋ. ਭੁੱਲਰ ਨੂੰ ਬਿਨਾਂ ਕਿਸੇ ਸਬੂਤ ਅਤੇ ਗਵਾਹੀ ...
Next Page »