ਜਲੰਧਰ (30 ਅਗਸਤ 2013):- ਜਲੰਧਰ ਵਿਖੇ ਚਲ ਰਹੀ ਲਵਲੀ ਪ੍ਰੋਫੈਸਨਲ ਯੂਨੀਵਰਸਿਟੀ ਵੱਲੋਂ ਛਪਵਾਈ ਇਤਿਹਾਸ ਦੀ ਕਿਤਾਬ ਦੇ ਕਾਲੇ ਕਾਰਨਾਮੇ ਦਾ ਅੱਜ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ...
ਜੋਧਪੁਰ (30 ਅਗਸਤ 2013) :- ਲੜਕੀ ਦੇ ਸਰੀਰਕ ਸ਼ੋਸ਼ਣ ਦੋਸ਼ੀ ਸਾਧੂ ਆਸਾ ਰਾਮ ਨੂੰ ਗੁਜਰਾਤ ਹਾਈਕੋਰਟ ਨੇ ਝਟਕਾ ਦਿੱਤਾ ਹੈ। ਉਸ ਨੇ ਅਦਾਲਤ ਦਾ ਰੁਖ ...
ਲੰਡਨ (30 ਅਗਸਤ 2013):-ਗੁਜਰਾਤ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਦੀ ਯੂ ਕੇ ਫੇਰੀ ਦਾ ਮਾਮਲਾ ਇਸ ਸਮੇਂ ਪੂਰੀ ਤਰਾਂ ਯੂ ਕੇ ਵਿਚ ਗਰਮਾਇਆ ਹੋਇਆ ਹੈ। ...
ਸਿੱਖ ਸਿਆਸਤ ਵੱਲੋਂ ਪੇਸ਼ ਕੀਤੀ ਜਾਂਦੀ ਹਫਤਾਵਾਰੀ ਵਿਚਾਰ-ਚਰਚਾ ਕੌਮੀ ਮਸਲੇ ਤਹਿਤ ਲਹਿਰ ਗਦਰ ਲਹਿਰ ਬਾਰੇ ਤਿੰਨ ਕਿਸ਼ਤਾਂ ਤਿਆਰ ਕੀਤੀਆਂ ਗਈਆਂ ਹਨ। ਤੀਸਰੀ ਕਿਸ਼ਤ, ਜੋ ਕਿ ਸਮੁੱਚੀ ਲੜੀ ਦੀ 17ਵੀਂ ਕੜੀ ਹੈ, ਵਿਚ ਸ. ਬਲਜੀਤ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਸ. ਸੁਖਦੇਵ ਸਿੰਘ ਅਤੇ ਸਿੱਖ ਚਿੰਤਕ ਅਤੇ ਲੇਖਕ ਸ. ਅਜਮੇਰ ਸਿੰਘ ਨਾਲ ਗੱਲ-ਬਾਤ ਕੀਤੀ ਗਈ ਜਿਸ ਵਿਚ ਮੁੱਖ ਰੂਪ ਵਿਚ ਇਸ ਬਾਰੇ ਚਰਚਾ ਹੋਈ ਕਿ ਖੱਬੇ ਪੱਖੀਆਂ ਅਤੇ ਭਾਰਤੀ ਰਾਸ਼ਟਰਵਾਦੀਆਂ ਨੇ ਗਦਰ ਲਹਿਰ ਦੀ ਇਤਿਹਾਸਕਾਰੀ ਵਿਚ ਕਿਵੇਂ ਅਤੇ ਕੀ-ਕੀ ਵਿਗਾੜ ਪਾਏ?
ਲੁਧਿਆਣਾ, (5 ਅਗਸਤ 2013): ਲੁਧਿਆਣਾ ਤੋਂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵੱਲੋਂ ਸਿੱਖ ਸਿਆਸਤ ਨਿਊਜ਼ ਨੂੰ ਭੇਜੀ ਗਈ ਜਾਣਕਾਰੀ ਮੁਤਾਬਕ ਥਾਣਾ ਸਦਰ ਖੰਨਾ ਪੁਲਿਸ ਵਲੋਂ ਮੁਕੱਦਮਾ ਨੰਬਰ 167/2010 ਅਧੀਨ ਧਾਰਾ 25 ਅਸਲਾ ਐਕਟ, 17, 18, 20 ਯੂ.ਏ.ਪੀ ਐਕਟ ਅਧੀਨ 23 ਜੁਲਾਈ 2010 ਨੂੰ ਇਕ .315 ਦੇ ਦੇਸੀ ਪਿਸਤੌਲ ਦੀ ਬਰਾਮਦਗੀ ਦਿਖਾ ਕੇ ਬੀਜਾ ਮੋੜ ਤੋਂ ਗ੍ਰਿਫਤਾਰ ਕੀਤੇ ਭਾਈ ਕੁਲਬੀਰ ਸਿੰਘ ਹੀਰਾ ਨੂੰ ਅੱਜ ਸ੍ਰੀ ਕਮਲਜੀਤ ਲਾਂਬਾ, ਵਧੀਕ ਸੈਸ਼ਨ ਜੱਜ ਲੁਧਿਆਣਾ ਨੇ ਯੂ.ਏ.ਪੀ ਐਕਟ ਵਿਚੋਂ ਬਰੀ ਕਰਦਿਆਂ ਅਸਲਾ ਐਕਟ ਅਧੀਨ 2 ਸਾਲ ਤੇ ਦੋ ਹਜ਼ਾਰ ਜ਼ੁਰਮਾਨੇ ਦੀ ਸਜ਼ਾ ਕੀਤੀ।
ਸਿੱਖ ਕੌਮ ਦੇ ਰਾਜਨੀਤਕ ਦਰਦ ਦੀ ਤਹਿ ਤਕ ਪਹੁੰਚ ਕੇ ਲਿਖੀਆਂ ਤਿੰਨ ਚਰਚਿਤ ਕਿਤਾਬਾਂ ਤੋਂ ਬਾਅਦ ਸ: ਅਜਮੇਰ ਸਿੰਘ ਦੀ ਗ਼ਦਰ ਪਾਰਟੀ ਲਹਿਰ ਬਾਰੇ ਇਕ ਅਤਿ ਮਹੱਤਵਪੂਰਨ ਸਿਧਾਂਤਕ ਤੇ ਤੱਥ-ਭਰਪੂਰ ਕਿਤਾਬ ਅਗਸਤ ਦੇ ਪਹਿਲੇ ਹਫ਼ਤੇ ਛਪ ਕੇ ਮਾਰਕਿਟ ਵਿਚ ਪਹੁੰਚ ਚੁੱਕੀ ਹੈ।