ਅੰਮ੍ਰਿਤਸਰ: ਪ੍ਰੋ:ਕਿਰਪਾਲ ਸਿੰਘ ਬਡੂੰਗਰ ਦੇ ਇੱਕ ਸਾਲਾ ਕਾਰਜਕਾਲ ਦੌਰਾਨ ,ਨਿਯਮਾਂ ਦੀ ਉਲੰਘਣਾ ਕਰਕੇ ਭਰਤੀ ਕੀਤੇ ਮੁਲਾਜਮਾਂ ਨੂੰ ਅੱਜ ਸੇਵਾ ਮੁਕਤ ਕਰਨ ਦਾ ਕੌੜਾ ਘੁੱਟ ਸ਼੍ਰੋਮਣੀ ...
ਜਲੰਧਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਹ ਸੋਸ਼ਲ ਮੀਡੀਆ ਤੋਂ ਬਾਅਦ ਹੁਣ ਜਮੀਨ ‘ਤੇ ਵੀ ਉਤਰ ਆਇਆ ਹੈ ਤੇ ਅੱਜ ਜਲੰਧਰ ਵਿਚ ...
ਚੰਡੀਗੜ੍ਹ: “ਗੁਜਰਾਤ ਦੇ ਭਵਨਗਰ ਜਿ਼ਲ੍ਹੇ ਵਿਚ ਇਕ ਪ੍ਰਦੀਪ ਰਾਠੋਰ ਨਾਮ ਦੇ ਦਲਿਤ ਜੋ ਆਪਣੇ ਹੀ ਘੋੜੇ ਉਤੇ ਸਵਾਰੀ ਕਰ ਰਿਹਾ ਸੀ, ਉਸਨੂੰ ਬਹੁਗਿਣਤੀ ਮੁਤੱਸਵੀ ਫਿਰਕੂਆਂ ...
ਦਿੱਲੀ ਸਰਕਾਰ ਸੁਲਤਾਨ-ਉਲ-ਕੌਮ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਂਦੇ ਹੋਏ ਦਿੱਲੀ ਫਤਹਿ ਦਿਹਾੜੇ ਦੇ ਇਤਿਹਾਸ ਨੂੰ ਦਿੱਲੀ ਦੇ ਸਕੂਲੀ ਸਿੱਖਿਆ ਪਾਠਕਰਮ ਦਾ ਹਿੱਸਾ ਬਣਾਏਗੀ। ਇਸ ਗੱਲ ਦਾ ਭਰੋਸਾ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਮੁਲਾਕਾਤ ਦੌਰਾਨ ਦਿੱਤਾ।
ਤਲਵੰਡੀ ਸਾਬੋ: ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਲੈ ਕੇ ਲਖਨੌਰ (ਹਰਿਆਣਾ) ਤੋਂ ਸਿੱਖ ਜਥੇਬੰਦੀਆਂ ਦਾ ਕਾਫ਼ਲਾ ...
ਕੈਲਗਰੀ: ਕੈਨੇਡਾ ਦੇ ਸੂਬੇ ਅਲਬਰਟਾ ਦੀ ਐਨਡੀਪੀ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ 18 ਸਾਲ ਤੋਂ ਵੱਧ ਉਮਰ ਦੇ ਸਿੱਖ ਮੋਟਰਸਾਈਕਲ ਚਾਲਕਾਂ ਨੂੰ ਹੈਲਮਟ ਤੋਂ ਛੋਟ ...
ਭਾਰਤ ਵਿਚ ਕਤਲੇਆਮ ਦੀ ਪਰਿਭਾਸ਼ਾ ਕੀ ਹੈ? ਇਹ ਸਵਾਲ ਨਵਦੀਪ ਗੁਪਤਾ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਤੋਂ ਪੁਛਿਆ ਹੈ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਚੇਅਰਮੈਨ ਯਸ਼ੋਵਰਧਨ ਅਜ਼ਾਦ ਨੇ ਕਿਹਾ ਕਿ ਕਮਿਸ਼ਨ ਕਤਲੇਆਮ ਦੀ ਪਰਿਭਾਸ਼ਾ ਨਾਲ ਜੁੜੇ ਸਵਾਲ ਦਾ ਨੋਟਿਸ ਲੈਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 1948 ਦੇ ਯੂਐਨ ਜੈਨੋਸਾਈਡ ਕਨਵੈਨਸ਼ਨ ’ਤੇ ਸਹੀ ਪਾਈ ਹੈ ਪਰ ‘ਜੈਨੋਸਾਈਡ’ ਸ਼ਬਦ ਨੂੰ ਪਰਿਭਾਸ਼ਿਤ ਕਰਨ ਵਾਲਾ ਕੋਈ ਕਾਨੂੰਨ ਪਾਸ ਨਹੀਂ ਕੀਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਇਥੇ ਹੋਏ ਬਜਟ ਅਜਲਾਸ ਦੌਰਾਨ ਜੁੜੇ ਮੈਂਬਰਾਨ ਨੇ ਸਾਲ 2018-19 ਦਾ 11ਅਰਬ 59 ਕਰੋੜ 73 ਲੱਖ ਦੇ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ।
ਚੰਡੀਗੜ੍ਹ: ਆਮ ਆਦਮੀ ਪਾਰਟੀ (‘ਆਪ’) ਵਿੱਚੋਂ ਮੁਅੱਤਲ ਕੀਤੇ ਪਟਿਆਲਾ ਹਲਕੇ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਨਵਾਂ ‘ਪੰਜਾਬ ਮੰਚ’ ਬਣਾਉਣ ਦਾ ਐਲਾਨ ਕੀਤਾ ...
ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਨਿਊਜਰਸੀ ਨੇ ਅਪ੍ਰੈਲ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਤੌਰ ਉੱਤੇ ਅਪ੍ਰੈਲ ਮਹੀਨੇ ਵਿੱਚ ...
Next Page »