April 2018 Archive

‘ਬਹਿਬਲ ਕਲਾਂ ਕਾਂਡ ਤੋਂ ਪਹਿਲਾਂ ਦੇ ਹਾਲਾਤ ਤੋਂ ਵਾਕਫ਼ ਸਨ ਬਾਦਲ’

ਚੰਡੀਗੜ੍ਹ: ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਤੇ ਪੁਲੀਸ ਕਾਰਵਾਈ ’ਚ ਹੋਈਆਂ ਮੌਤਾਂ ਦੇ ਕੇਸਾਂ ਦੀ ਜਾਂਚ ਕਰ ...

ਸ਼ਾਹਕੋਟ ਜ਼ਿਮਨੀ ਚੋਣ ਦਾ ਐਲਾਨ; 28 ਮਈ ਨੂੰ ਪੈਣਗੀਆਂ ਵੋਟਾਂ

ਚੰਡੀਗੜ੍ਹ: ਸ਼ਾਹਕੋਟ ਵਿਧਾਨ ਸਭਾ ਹਲਕੇ ਤੋਂ ਬਾਦਲ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੀ 5 ਫਰਵਰੀ, 2018 ਨੂੰ ਹੋਈ ਮੌਤ ਨਾਲ ਖਾਲੀ ਹੋਈ ਸ਼ਾਹਕੋਟ ਵਿਧਾਨ ...

ਭਾਰਤ ਵਿਚ ਪ੍ਰੈਸ ਦੀ ਅਜ਼ਾਦੀ ਉੱਤੇ ਹਿੰਦੁਤਵੀ ਹਿੰਸਾ ਦਾ ਵਾਰ

ਚੰਡੀਗੜ੍ਹ: ਪ੍ਰੈਸ ਦੀ ਆਜ਼ਾਦੀ ਸਬੰਧੀ ਸੂਚਕ ਅੰਕ ਵਿੱਚ ਭਾਰਤ ਦੀ ਦਰਜਾਬੰਦੀ ਦੋ ਸਥਾਨ ਖਿਸਕ ਕੇ 138 ਉਤੇ ਆ ਗਈ ਹੈ। ਇਹ ਗੱਲ ਇਸ ਮਾਮਲੇ ’ਤੇ ...

ਅਪਾਹਜ ਸਿਆਸੀ ਕੈਦੀ ਸਾਈਬਾਬਾ ‘ਤੇ ਜੇਲ੍ਹ ਵਿਚ ਹੁੰਦੇ ਤਸ਼ੱਦਦ ‘ਤੇ ਮਨੁੱਖੀ ਅਧਿਕਾਰ ਜਥੇਬੰਦੀ ਨੇ ਫਿਕਰ ਪ੍ਰਗਟ ਕੀਤਾ

ਚੰਡੀਗੜ੍ਹ: ਭਾਰਤ ਦੀ ਨਾਗਪੁਰ ਕੇਂਦਰੀ ਜੇਲ੍ਹ ਵਿਚ ਨਜ਼ਰਬੰਦ ਸ਼ਰੀਰ ਤੋਂ ਅਪਾਹਜ ਅਤੇ ਪ੍ਰੋਫੈਸਰ ਜੀ.ਐਨ ਸਾਈਬਾਬਾ ਦੀ ਸਿਹਤ ਪ੍ਰਤੀ ਫਿਕਰ ਪ੍ਰਗਟ ਕਰਦਿਆਂ ਕੈਨੇਡਾ ਦੀ ਸਿੱਖ ਸੰਸਥਾ ...

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਸਰਕਾਰੀ ਡਿਊਟੀ ’ਚ ਅੜਿੱਕਾ ਡਾਹੁਣ ਦਾ ਕੇਸ ਦਰਜ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸਾਥੀਆਂ ਖ਼ਿਲਾਫ਼ ਲੁਧਿਆਣਾ ਦੇ ਥਾਣਾ ਮਾਡਲ ਟਾਊਨ ’ਚ ਵੱਖ ਵੱਖ ਧਾਰਾਵਾਂ ਤਹਿਤ ਕੇਸ ...

ਕੈਪਟਨ ਸਰਕਾਰ, ‘ਪੱਲੇ ਨੀ ਧੇਲਾ ਕਰਦੀ ਮੇਲਾ ਮੇਲਾ’; ਨਵੀਂਆਂ ਲਗਜ਼ਰੀ ਗੱਡੀਆਂ ਦੀ ਡਾਰ ਖਰੀਦਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਦੀ ਆਰਥਿਕ ਕੰਗਾਲੀ ਦਾ ਰੋਣਾ ਰੋਂਦੀ ਕੈਪਟਨ ਸਰਕਾਰ ਦੀ ਗੱਲ ਉਹ ਹੋਈ ਪਈ ਹੈ ਜਿਵੇਂ ‘ਪੱਲੇ ਨੀ ਧੇਲਾ ਕਰਦੀ ਮੇਲਾ ਮੇਲਾ’। ਕੈਪਟਨ ਸਰਕਾਰ ...

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਲਾਜ਼ਮਾਂ ਦਾ ਗੁਰਸਿੱਖੀ ਵਿਚ ਪ੍ਰਪੱਕ ਹੋਣਾ ਲਾਜ਼ਮੀ: ਭਾਈ ਲੌਂਗੋਵਾਲ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਧਾਰਮਿਕ ਅਧਿਆਪਕਾਂ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ...

ਆਸਾਰਾਮ ਨੂੰ ਬਲਾਤਕਾਰ ਕੇਸ ਵਿਚ ਮੌਤ ਤਕ ਉਮਰ ਕੈਦ ਦੀ ਸਜ਼ਾ

ਜੋਧਪੁਰ: ਅੱਜ ਜੋਧਪੁਰ ਦੀ ਸਥਾਨਕ ਅਦਾਲਤ ਨੇ 2013 ਵਿਚ 16 ਸਾਲਾ ਕੁੜੀ ਨਾਲ ਹੋਏ ਬਲਾਤਕਾਰ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਆਸਾਰਾਮ ਨੂੰ ਦੋਸ਼ੀ ਐਲਾਨਿਆ ਹੈ। ਜੋਧਪੁਰ ...

ਹਿੰਦੁਤਵੀ ਅਸੀਮਾਨੰਦ ਦਾ ਬਰੀ ਹੋਣਾ: ਜਾਂਚ ਅਜੈਂਸੀ ਐਨ.ਆਈ.ਏ ਦੀ ਨਲਾਇਕੀ ਜਾ ਮਰਜ਼ੀ

ਨਵੀਂ ਦਿੱਲੀ: ਬੀਤੇ ਦਿਨੀਂ ਮੱਕਾ ਮਸਜਿਦ ਧਮਾਕਾ ਕੇਸ ਵਿਚ ਭਾਰਤੀ ਅਦਾਲਤ ਵਲੋਂ ਬਰੀ ਕੀਤੇ ਗਏ ਹਿੰਦੁਤਵੀ ਅਸੀਮਾਨੰਦ ਖਿਲਾਫ ਬਿਆਨ ਦਰਜ ਕਰਾਉਣ ਵਾਲੇ ਸ਼ੇਖ ਅਬਦੁਲ ਕਾਲੀਮ ...

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪੁਸਤਕ ’ਚੋਂ ਸਿੱਖ ਗੁਰੂ ਸਾਹਿਬਾਨ ਤੇ ਪੰਜਾਬ ਦਾ ਇਤਿਹਾਸ ਕੱਢਿਆ

ਚੰਡੀਗੜ੍ਹ: ਬਾਰ੍ਹਵੀਂ ਵਿੱਚ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਕਿਤਾਬ ਵਿੱਚੋਂ ਗੁਰੂ ਸਾਹਿਬਾਨ ਅਤੇ ਪੰਜਾਬ ਇਤਿਹਾਸ ਨੂੰ ਅੱਖੋਂ ਪਰੋਖੇ ਕਰਕੇ ਇਕ ਵਾਰ ਫਿਰ ਤੋਂ ਵਿਵਾਦ ਭਖ਼ਾਇਆ ...

« Previous Page — Next Page »