ਚੰਡੀਗੜ੍ਹ: ਸਾਕਾ ਗੁਰਦਾਸਪੁਰ 2012 ਵਿਚ ਪੁਲਿਸ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਸਿੱਖ ਵਿਿਦਆਰਥੀ ਜਸਪਾਲ ਸਿੰਘ ਦੇ ਮਾਤਾ ਪਿਤਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...
ਚੰਡੀਗੜ੍ਹ: ਰਾਜਸਥਾਨ ਦੀ ਜੈਪੁਰ ਜੇਲ੍ਹ ਵਿਚ ਨਜ਼ਰਬੰਦ ਸਿੱਖ ਸਿਆਸੀ ਕੈਦੀ ਭਾਈ ਹਰਨੇਕ ਸਿੰਘ ਭੱਪ ਦੀ ਰਾਜਸਥਾਨ ਤੋਂ ਪੰਜਾਬ ਵਿਚ ਜੇਲ੍ਹ ਤਬਦੀਲੀ ਲਈ ਉਨ੍ਹਾਂ ਦੇ ਮਾਤਾ ...
ਪਾਕਿਸਤਾਨ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਪੈਦੇਂ ਗੁਰੂਦੁਆਰਾ ਕਰਤਾਰਪੁਰ ਸਾਹਿਬ ਵਿੱਚ ਦਾ ਦੌਰਾ ਕੀਤਾ। ਇਹ ਅਸਥਾਨ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਤ ਹੈ।
ਮਨੁੱਖ ਆਪਣੀ ਗੱਲ ਨੂੰ ਦੂਜੇ ਤੱਕ ਅੱਪੜਦੀ ਕਰਨ ਲਈ ਵੱਖ ਵੱਖ ਤਰੀਕੇ ਅਪਣਾਉਂਦਾ ਹੈ, ਜਿਸ ਵਿੱਚੋਂ ਸਭ ਤੋ ਵੱਧ ਬੋਲ ਕੇ ਹੀ ਉਹ ਆਪਣੀ ਗੱਲ ਦੂਜੇ ਕੋਲ ਕਰਦਾ ਹੈ। ਇਸ ਨੂੰ ਮੋਟੇ ਰੂਪ ਵਿੱਚ ਸਮਝਣ ਲਈ ਦੋ ਕਿਸਮ ਦੇ ਬੰਦੇ ਮੁੱਖ ਤੌਰ ਤੇ ਆਪਣੇ ਆਲੇ ਦੁਆਲੇ ਵੱਖ ਵੱਖ ਖੇਤਰਾਂ ਵਿੱਚ ਵਿਚਰਦੇ ਹਨ।ਪਹਿਲੇ ਜੋ ਰੂਹ ਤੋਂ ਅਤੇ ਇਮਾਨਦਾਰੀ ਤੋਂ ਢਿੱਡੋਂ ਆਪਣੀ ਗੱਲ ਕਹਿ ਦਿੰਦੇ ਹਨ ਅਤੇ ਦੂਜੇ ਦਿਮਾਗ ਦੇ ਜੋਰ ਨਾਲ ਸ਼ਬਦਾਂ ਦੇ ਪਰਦੇ ਚ ਆਪਣੀ ਗੱਲ ਰੱਖਦੇ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਕਾਟਲੈਂਡ ਦੇ ਸ਼ਹਿਰ ਈਡਨਬਰਗ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜ਼ੇ ’ਤੇ ਕਿਸੇ ਅਣਪਛਾਤੇ ਬੰਦਿਆਂ ਵੱਲੋਂ ਪੈਟਰੋਲ ਬੰਬ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਚੰਡੀਗੜ੍ਹ: ਆਪ ਆਗੂ ਹਰਪਾਲ ਸਿੰਘ ਚੀਮਾ ਨੇ ਜਸਟਿਸ ਰਣਜੀਤ ਸਿੰਘ ਦੀ ਐਕਸ਼ਨ ਟੇਕਨ ਰਿਪੋਰਟ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋਸ਼ੀਆਂ ਵਿਰੁੱਧ ਤੁਰੰਤ ਲੋੜੀਂਦੀ ...
ਪੰਜਾਬ ਦੇ ਸਿੱਖਿਆ ਮੰਤਰੀ ਓਮਪ੍ਰਕਾਸ਼ ਸੋਨੀ ਨੇ ਅੱਜ 257 ਅੰਗਰੇਜ਼ੀ ਅਤੇ 342 ਹਿੰਦੀ ਵਿਸ਼ੇ ਦੇ ਉਸਤਾਦਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਦੇ ਨਾਲ ਹੀ ਉਹਨਾਂ 6 ਕਲਰਕਾਂ, 3 ਲਾਇਬ੍ਰੇਰੀ ਮੁਲਾਜ਼ਮਾਂ, ਐੱਸ.ਐਲ.ਏ ਅਤੇ 16 ਚੌਥੇ ਦਰਜੇ ਦੇ ਮੁਲਾਜ਼ਮ ਹਮਦਰਦੀ ਕੋਟੇ 'ਚ ਭਰਤੀ ਕੀਤੇ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 3582 ਵਿਚੋਂ 2082 ਉਸਤਾਦਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਗਏ ਸਨ, ਅੰਗਰੇਜ਼ੀ ਅਤੇ ਹਿੰਦੀ ਦੇ ਮਾਮਲੇ ਵਿੱਚ ਉਸਤਾਦਾਂ ਨੇ ਅਦਾਲਤ ਤੱਕ ਪਹੁੰਚ ਕੀਤੀ । ਅੱਜ, ਅਦਾਲਤੀ ਫੈਸਲੇ ਤੋਂ ਬਾਅਦ ਮੋਹਾਲੀ ਵਿਖੇ ਨਿਯੁਕਤੀ ਪੱਤਰ ਰਹਿ ਗਏ ਉਸਤਾਦਾਂ ਨੂੰ ਵੰਡੇ ਗਏ।
ਅੰਮ੍ਰਿਤਸਰ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ ਮਨੱੁਖੀ ਅਧਿਕਾਰ ਸੰਗਠਨ ਅਤੇ ਮਨੱੁਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸ੍ਰੀ ਗੁਰੂ ਗੰ੍ਰਥ ...
ਚੰਡੀਗੜ੍ਹ: ਅੱਜ ਭਾਰਤ ਦੀ ਕੌਮੀ ਜਾਂਚ ਅਜੈਂਸੀ ਐਨਆਈਏ ਵਲੋਂ ਰੋਪੜ੍ਹ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਰਮਨਦੀਪ ਸਿੰਘ ਬੱਗਾ ਨੂੰ ਸ਼ਿਵ ਸੈਨਾ ਆਗੂ ਅਮਿਤ ਅਰੋੜਾ ‘ਤੇ ਹੋਏ ...
ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਇਸ ਨੋਟੀਫਿਕੇਸ਼ਨ ਨਾਲ ਹੀ ਪੰਜਾਬ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
« Previous Page — Next Page »