ਦਮਦਮੀ ਟਕਸਾਲ (ਮਹਿਤਾ) ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਅੱਜ ਜਾਰੀ ਕੀਤੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ, ਇਹਨਾਂ ਦੀ ਸਿਖਾਂ ਪ੍ਰਤੀ ਪਹੁੰਚ 'ਚ ਕੋਈ ਫਰਕ ਨਜਰ ਨਹੀਂ ਆ ਰਿਹਾ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਲੋਕ ਸਭਾ ਮੈਂਬਰ ਡਾ: ਰਤਨ ਸਿੰਘ ਅਜਨਾਲਾ ਅਤੇ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਬਾਦਲ ਦਲ ਦੇ ਸੀਨੀਅਰ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਬੀਤੇ ਕਲ੍ਹ ਪਾਰਟੀ ਅਹੁਦਿਆਂ ਤੋਂ ਦਿੱਤੇ ਅਸਤੀਫੇ ਬਾਅਦ ਲਗਾਈਆਂ ਜਾ ਰਹੀਆਂ ਉਨਾਂ ਕਿਆਸ ਅਰਾਈਆਂ ਨੂੰ ਵਿਸ਼ਰਾਮ ਦੇ ਦਿੱਤਾ ਹੈ ਕਿ ਕੁਝ ਮਝੈਲ ਆਗੂ ਵੀ ਅਸਤੀਫੇ ਦੇ ਰਹੇ ਹਨ।
29 ਸਤੰਬਰ ਦਿਨ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਹੋਈ ਬੈਠਕ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਅਤੇ ਯੂਬਾ ਸਿਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੀ ਉਸਾਰੀ ਜਿਹੀਆਂ ਨਵੀਆਂ ਯੋਜਨਾਵਾਂ ਦੇ ਐਲਾਨ ਹੋਏ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਹਰਜੀਤ ਸਿੰਘ ਨੇ 1992 ਵਿੱਚ 22 ਸਾਲਾ ਸਿੱਖ ਨੌਜਵਾਨ ਹਰਜੀਤ ਸਿੰਘ ਗੋਰਾ ਨੂੰ ਝੂਠਾ ਪੁਲਸ ਮੁਕਾਬਲਾ ਬਣਾ ਕੇ ਮੁਕਾਉਣ ਦੇ ਦੋਸ਼ੀ ਸਾਬਕਾ ਪੁਲਸ ਇੰਸਪੈਕਟਰ ਗਿਆਨ ਸਿੰਘ ਅਤੇ ਸਾਬਕਾ ਏ.ਐਸ.ਆਈ ਨਰਿੰਦਰ ਸਿੰਘ ਮੱਲ੍ਹੀ ਨੂੰ ਭਾਰਤੀ ਸਜਾਵਲੀ ਦੀ ਧਾਰਾ-364 ‘ਚ ੳੇੁਮਰ ਕੈਦ ਦੀ ਸਜ਼ਾ ਅਤੇ 1 ਲੱਖ ਰਪਏ ਹਰਜੀਤ ਸਿੰਘ ਦੇ ਪਰਿਵਾਰ ਨੂੰ ਦੇਣ ਦਾ ਫੈਸਲਾ ਸੁਣਾਇਆ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ੳੱਚੁ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਉੱਤੇ ਬੇਹੱਦ ਸੰਗੀਨ ਦੋਸ਼ ਲਗਾਉਂਦਿਆਂ ਕਿਹਾ ਹੈ ...
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿਚਲੇ ਸਾਰੇ ਸਾਰੇ ਸਰਕਾਰੀ, ਿਨਜੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ...
ਚੰਡੀਗੜ੍ਹ: ਸਿੱਖ ਖੋਜ ਕੇਂਦਰ (ਸਿੱਖ ਰਿਸਰਚ ਇੰਸਟੀਚਿਊਟ) ਵਲੋਂ ‘ਪੰਥ ਦੀ ਹਾਲਤ’ ਲੜੀ ਦਾ ਤੀਜਾ ਲੇਖਾ ਜਾਰੀ ਕੀਤਾ ਗਿਆ, ਜਿਸ ਵਿਚ ਗੁਰਦੁਆਰਾ ਪ੍ਰਬੰਧ ਅਤੇ ਸੰਗਤ ਵਿਚਕਾਰ ...
ਚੰਡੀਗੜ੍ਹ: ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਰਹੇ ਅਤੇ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਿਕਾਰ ਘਾਟ, ਛੇਵੀਂ ...
ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਵਿਚ ਚੱਲ ਰਹੇ ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ ਭਾਰਤ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਦੇ ਹਕ ਵਿਚ ਆ ਖੜੀ ਹੋਈ ...
ਅੰਮ੍ਰਿਤਸਰ: ਮੁੰਬਈ ਦੇ ਇੱਕ ਇਲਾਕੇ ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹੂਬਹੂ ਨਕਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ...
Next Page »