ਸਿੱਖ ਖਬਰਾਂ

ਅੱਜ ਸ਼ੁਰੂ ਹੋਵੇਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਸੰਬਾਦ ਯਾਤਰਾ’

January 15, 2025 | By

ਚੰਡੀਗੜ੍ਹ – ਪੰਥ ਸੇਵਕ ਜਥਾ ਦੁਆਬਾ ਵੱਲੋਂ ਗੁਰਸੰਗਤ ਅੰਦਰ ਵਰਤ ਰਹੇ ਖਿੰਡਾਓ ਦੇ ਇਸ ਸਮੇਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਖੁਦ-ਮੁਖਤਿਆਰੀ, ਅਸਲ ਰਾਜਨੀਤੀ ਦੀ ਪੁਨਰ ਸੁਰਜੀਤੀ ਅਤੇ ਇਕ ਨਵੀਂ ਖੇਤਰੀ ਪਾਰਟੀ ਦੀ ਉਸਾਰੀ ਕਰਨ ਪਰਥਾਏ ਗੁਰ ਸੰਗਤ ਤੇ ਖਾਲਸਾ ਪੰਥ ਦੇ ਵੱਖ-ਵੱਖ ਜਥਿਆਂ ਦੀ ਸੂਤਰ-ਧਾਰਤਾ ਤੇ ਤਾਲਮੇਲ ਸਥਾਪਿਤ ਕਰਨ ਦੇ ਲਈ ਸੰਬਾਦ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ।

ਇਹ ਯਾਤਰਾ ਅੱਜ (15 ਜਨਵਰੀ 2025) ਤਖ਼ਤ ਸ੍ਰੀ ਕੇਸਗੜ੍ਹ, ਅਨੰਦਪੁਰ ਸਾਹਿਬ ਤੋਂ ਦੁਪਹਿਰ 1 ਵਜੇ ਸ਼ੁਰੂ ਹੋਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,