August 13, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਅੱਜ ਚੰਡੀਗੜ੍ਹ ਵਿਖੇ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਿਆ ਜਿਸ ਵਿਚ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਸੁਖੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਰਚੰਦ ਸਿੰਘ ਬਰਸਤ ਵੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਸੰਜੇ ਸਿੰਘ ਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੌਜੂਦ ਸਨ।
Related Topics: Aam Aadmi Party, Captain Kanwaljit Singh, Manpreet Kaur Dolly, Punjab Politics, Sanjay Singh AAP, Sucha Singh Chhotepur, Sukhwinder Sukhi