October 9, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸਿੱਖ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹੀਦੀ ਨੂੰ ਸਮਰਪਤ ਸਮਾਗਮ 5 ਅਕਤੂਬਰ ਨੂੰ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਮਾਗਮ ‘ਚ ਇਕੱਠ ਨੂੰ ਸੰਬੋਧਨ ਕੀਤਾ। ਇਹ ਵੀਡੀਓ ਰਿਕਾਰਡਿੰਗ ਉਥੇ ਦਿੱਤੇ ਗਏ ਭਾਸ਼ਣ ਦੀ ਹੈ।
Related Topics: Advocate Jaspal Singh Manjhpur, Bhai Harjinder Singh Jinda, Bhai Sukhdev Singh Sukha, Jinda-Sukha, Punjabi University Patiala, Sikh Freedom Struggle, Sikh Martyrs, Sikh Shaheeds, Sikh Students Federation, Sukha-Jinda