February 21, 2017 | By ਸਿੱਖ ਸਿਆਸਤ ਬਿਊਰੋ
ਵਿਚਾਰ ਮੰਚ, ਸੰਵਾਦ ਵਲੋਂ 11 ਫਰਵਰੀ, 2017 ਨੂੰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ‘ਆਧੁਨਿਕਤਾ: ਇਕ ਪੜਚੋਲ’ ਵਿਸ਼ੇ ‘ਤੇ ਵਿਚਾਰ-ਚਰਚਾ ਕਰਵਾਈ ਗਈ ਸੀ। ਸਿੱਖ ਇਤਿਹਾਸਕਾਰ ਅਤੇ ਵਿਦਵਾਨ ਭਾਈ ਅਜਮੇਰ ਸਿੰਘ ਵਲੋਂ ਦਿੱਤੇ ਭਾਸ਼ਣ ਤੋਂ ਬਾਅਦ ਭਾਈ ਮਨਧੀਰ ਸਿੰਘ ਵਲੋਂ ਦਿੱਤੀਆਂ ਗਈਆਂ ਸੰਖੇਪ ਟਿੱਪਣੀਆਂ ਦੀ ਰਿਕਾਰਡਿੰਗ ਸਿੱਖ ਸਿਆਸਤ ਨਿਊਜ਼ ਦੇ ਦਰਸ਼ਕਾਂ/ ਪਾਠਕਾਂ ਲਈ ਪੇਸ਼ ਹੈ।
Related Topics: Bhai Mandhir Singh, Modernity: An Analysis, Samvad, Seminar Recordings (ਸੈਮੀਨਾਰ ਰਿਕਾਰਡਿੰਗ)