December 31, 2019 | By ਸਿੱਖ ਸਿਆਸਤ ਬਿਊਰੋ
ਲੁਧਿਆਣਾ, ਪੰਜਾਬ: ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨਮਿਤ ਸ਼ਹੀਦੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਕਾਉਂਕੇ ਵਿਖੇ ਇੱਕ ਜਨਵਰੀ (ਦਿਨ ਬੁੱਧਵਾਰ) ਨੂੰ ਕਰਵਾਇਆ ਜਾ ਰਿਹਾ ਹੈ।

ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਜੀ ਦੀ ਤਸਵੀਰ।
ਇਸ ਸ਼ਹੀਦੀ ਸਮਾਗਮ ਦਾ ਪ੍ਰਬੰਧ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਨੌਜਵਾਨ ਸੇਵਾਵਾਂ ਕਲੱਬ ਅਤੇ ਸਮੂਹ ਇਲਾਕਾ ਨਿਵਾਸੀ ਤੇ ਸੰਗਤ ਪਿੰਡ ਕਾਉਂਕੇ ਕਲਾਂ ਵੱਲੋਂ ਕੀਤਾ ਜਾ ਰਿਹਾ ਹੈ।
ਪ੍ਰਬੰਧਕਾਂ ਨੇ ਸੰਗਤਾਂ ਨੂੰ ਸਮਾਗਮ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ।
∝ ਸੰਖੇਪ ਜੀਵਨੀ ਪੜ੍ਹੋ ਜੀ: ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ – ਸੰਖੇਪ ਜੀਵਨੀ
Related Topics: Bhai Gurdev Singh Kaonke, Shaheed Bhai Gurdev Singh Kaunke, Shaheed Jathedar Gurdev Singh Kaunke