September 19, 2023 | By ਸਿੱਖ ਸਿਆਸਤ ਬਿਊਰੋ
14 ਸਤੰਬਰ 2023 ਨੂੰ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿਚ ਸਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਿਕਾਰ ਘਾਟ, ਪਾਤਿਸ਼ਾਹੀ ੬ਵੀਂ, ਪਿੰਡ ਡੱਲੇਵਾਲ (ਗੋਰਾਇਆ) ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਈ ਮਨਧੀਰ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੇ ਕਰ ਰਹੇ ਹਾਂ।
Related Topics: Bhai Mandhir Singh, Shaheed Bhai Satpal Singh Dhallewal