ਵੀਡੀਓ

ਪੰਜਾਬ, ਭਾਰਤ ਅਤੇ ਵਿਦੇਸ਼ਾਂ ਵਿੱਚ ਸਿੱਖਾਂ ਨੂੰ ਆਪਣੀਆਂ ਭੂਮਿਕਾਵਾਂ ਦੀ ਪਛਾਣ ਅਤੇ ਆਪਸੀ ਤਾਲਮੇਲ ਵਿੱਚ ਕੰਮ ਕਰਨ

October 22, 2024 | By

 

ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ “ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ” (ਸ਼ਹਾਦਤ, ਸੰਘਰਸ਼ ਅਤੇ ਆਜ਼ਾਦੀ ਦਾ ਮਾਰਗ) ਵਿਸ਼ੇ ‘ਤੇ ਇੱਕ ਸੈਮੀਨਾਰ ਕੀਤਾ ਗਿਆ। ਇਹ ਸੈਮੀਨਾਰ ਦਲ ਖਾਲਸਾ ਵੱਲੋਂ ਆਪਣੇ ਸੰਸਥਾਪਕ ਮੈਂਬਰ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪਰਮਜੀਤ ਸਿੰਘ ਮੰਡ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,