ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਦਾਖਾ ਤੋਂ ਉਮੀਦਵਾਰ ਐਡਵੋਕੇਟ ਐਚ.ਐਸ. ਫੂਲਕਾ

ਸਿਆਸੀ ਖਬਰਾਂ

‘ਆਪ’ ਵਲੋਂ ਹਲਕਾ ਗਿੱਲ ਦੇ ਰਿਟਰਨਿੰਗ ਅਫਸਰ ਖਿਲਾਫ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦੇ ਦੋਸ਼

By ਸਿੱਖ ਸਿਆਸਤ ਬਿਊਰੋ

February 06, 2017

ਲੁਧਿਆਣਾ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਉਮੀਦਵਾਰ ਵਕੀਲ ਹਰਵਿੰਦਰ ਸਿੰਘ ਫ਼ੂਲਕਾ ਅਤੇ ਹਲਕਾ ਗਿੱਲ ਤੋਂ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਦੇ ਆਰ.ਓ. ਗਗਨਦੀਪ ਸਿੰਘ ਵਿਰਕ ਵੱਲੋਂ 5-7 ਹੋਰ ਸਾਥੀਆਂ ਨਾਲ ਸਟਰੌਂਗ ਰੂਮ ਵਿਚ ਵੜ੍ਹ ਕੇ ਈ.ਵੀ.ਐਮ. (EVM) ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਐਡਵੋਕੇਟ ਫ਼ੂਲਕਾ ਨੇ ਕਿਹਾ ਕਿ ਇਸ ਬਾਰੇ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: