ਆਮ ਆਦਮੀ ਪਾਰਟੀ ਦੇ ਹਮਾਇਤੀ ਅਤੇ ਚੋਣ ਨਿਸ਼ਾਨ ਝਾੜੂ (ਪ੍ਰਤੀਕਾਤਮਕ ਤਸਵੀਰ)

ਸਿਆਸੀ ਖਬਰਾਂ

‘ਆਪ’ ਯੂਥ ਵਿੰਗ ਨੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ

By ਸਿੱਖ ਸਿਆਸਤ ਬਿਊਰੋ

November 06, 2018

ਚੰਡੀਗੜ: ਆਮ ਆਦਮੀ ਪਾਰਟੀ ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਮੀਤ ਹੇਅਰ ਅਤੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ।

‘ਆਪ’ ਦੇ ਚੰਡੀਗੜ੍ਹ ਸਥਿਤ ਸੂਬਾ ਮੁੱਖ ਦਫਤਰ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਇਹ ਨਿਯੁਕਤੀਆਂ ‘ਆਪ’ ਦੀ ਸੂਬਾ ਕੋਰ ਕਮੇਟੀ ਅਤੇ ਯੂਥ ਵਿੰਗ ਦੇ ਵੱਡੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕੀਤੀਆਂ ਗਈਆਂ ਹਨ।

ਆਪ ਵੱਲੋਂ ਜਾਰੀ ਕੀਤੀ ਗਈ ਸੂਚੀ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਸਾਂਝੀ ਕੀਤੀ ਜਾ ਰਹੀ ਹੈ:

Download (PDF, 29KB)

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: