ਪ੍ਰੋ. ਭੁੱਲਰ ਅਦਲਾਤ ਵਿੱਚ ਪੇਸ਼ੀ ਸਮੇਂ( ਫਾਈਲ ਫੋਟੋ)

ਸਿੱਖ ਖਬਰਾਂ

ਐਡਵੋਕੇਟ ਮੰਝਪੁਰ ਨੇ ਪ੍ਰੋ: ਭੁੱਲਰ ਦੀ ਪੱਕੀ ਰਿਹਾਈ ਜਾਂ ਪੱਕੀ ਰਿਹਾਈ ਦੇ ਫੈਸਲੇ ਤਕ ਪੱਕੀ ਜ਼ਮਾਨਤ ਲਈ ਕੇਜਰੀਵਾਲ ਨੂੰ ਸੌਂਪਿਆ ਮੰਗ-ਪੱਤਰ

By ਸਿੱਖ ਸਿਆਸਤ ਬਿਊਰੋ

January 18, 2017

ਲੁਧਿਆਣਾ: ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਅੱਜ ਲੁਧਿਆਣਾ ਕਚਹਿਰੀਆਂ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੱਕੀ ਰਿਹਾਈ ਜਾਂ ਪੱਕੀ ਰਿਹਾਈ ਦੇ ਫੈਸਲੇ ਤਕ ਪੱਕੀ ਜ਼ਮਾਨਤ ਦੇਣ ਦੇ ਸਬੰਧ ‘ਚ ਮੰਗ-ਪੱਤਰ ਸੌਂਪਿਆ ਗਿਆ। ਇਸ ਮੌਕੇ ਕੇਜਰੀਵਾਲ ਨਾਲ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅਤੇ ਸੁਖਦੇਵ ਸਿੰਘ ਭੌਰ ਵੀ ਮੌਜੂਦ ਸਨ।

ਮੰਗ-ਪੱਤਰ ਦੀ ਕਾਪੀ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: