Site icon Sikh Siyasat News

ਪੰਜਾਬ ਅਤੇ ਜੰਮੂ-ਕਸ਼ਮੀਰ ਦੇ 8 ਹਵਾਈ ਅੱਡਿਆਂ ਦੀਆਂ ਉਡਾਣਾ ‘ਤੇ ਲਾਈ ਰੋਕ ਹਟਾਈ

ਪ੍ਰਤੀਕਾਤਮਕ ਤਸਵੀਰ।

ਚੰਡੀਗੜ੍ਹ: ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਕਰਕੇ ਥੋੜ੍ਹੇ ਚਿਰ ਪਹਿਲਾਂ ਹੀ ਪੰਜਾਬ ਹਿਮਾਚਲ ਅਤੇ ਜੰਮੂ ਕਸ਼ਮੀਰ ਦੇ ਹਵਾਈ ਅੱਡਿਆਂ ਦੀਆਂ ਉਡਾਣਾ ਉੱਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ।

ਖਬਰ ਪੜ੍ਹੋ-  ਅੰਮ੍ਰਿਤਸਰ, ਜੰਮੂ ਅਤੇ ਸ਼੍ਰੀਨਗਰ ਸਮੇਤ 9 ਹਵਾਈ ਅੱਡੇ ਤਿੰਨ ਮਹੀਨੇ ਲਈ ਬੰਦ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version