ਪੰਜਾਬ ਦੀ ਰਾਜਨੀਤੀ

ਦਲ ਖ਼ਾਲਸਾ ਵਲੋਂ ਕਰਵਾਈ ਕਨਵੈਨਸ਼ਨ ‘ਚ ਫੈਡਰੇਸ਼ਨ ਆਗੂ ਕਰਨੈਲ ਸਿੰਘ ਪੀਰਮੁਹੰਮਦ (ਵੀਡੀਓ)

By ਸਿੱਖ ਸਿਆਸਤ ਬਿਊਰੋ

January 26, 2017

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ “ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਦੇਖੋ ਵੀਡੀਓ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: