Site icon Sikh Siyasat News

ਹਿੰਦੂਤਵੀ ਸਰਕਾਰ ਦੀ ਕਸ਼ਮੀਰ ਕਾਰਵਾਈ ਦੀ ਪੜਚੋਲ – ਸਮਾਂ, ਕਾਰਨ ਅਤੇ ਸੰਭਾਵੀ ਨਤੀਜੇ

 

ਭਾਰਤੀ ਹਕੂਮਤ ਵੱਲੋਂ ਇਕਪਾਸੜ ਕਾਰਵਾਈ ਕਰਕੇ ਕੌਮਾਂਤਰੀ ਤੌਰ ‘ਤੇ ਵਿਵਾਦਤ ਖਿੱਤੇ ਕਸ਼ਮੀਰ ਦੇ ਆਪਣੇ ਕਬਜ਼ੇ ਹੇਠਲੇ ਇਲਾਕੇ ਦਾ ਸਿਆਸੀ ਰੁਤਬਾ ਬਦਲ ਦਿੱਤਾ ਹੈ। ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਵਿਸ਼ਲੇਸ਼ਕ ਅਤੇ ਵਿਚਾਰਕ ਸ. ਅਜੈਪਾਲ ਸਿੰਘ ਨਾਲ ਇਸ ਕਾਰਵਾਈ ਦੇ ਸਮੇਂ ਦੀ ਚੋਣ, ਇਸਦੇ ਕਾਰਨਾਂ ਅਤੇ ਸੰਭਾਵੀ ਨਤੀਜਿਆਂ ਬਾਰੇ ਖਾਸ ਗੱਲਬਾਤ ਕੀਤੀ ਗਈ ਹੈ। ਇਹ ਪੜਚੋਲ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version