December 14, 2024 | By ਸਿੱਖ ਸਿਆਸਤ ਬਿਊਰੋ
ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਦਕ ਕਮੇਟੀ ਵੱਲੋਂ ਲਗਾਏ ਗਏ ਜਥੇਦਾਰਾਂ ਵੱਲੋਂ ਬਾਦਲ ਦਲ ਦੇ ਆਗੂਆਂ ਨੂੰ ਉਹਨਾ ਦੇ ਕੀਤੇ ਗੁਨਾਹਾਂ ਲਈ ਤਨਖਾਹ ਲਗਾਈ ਗਈ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਪੁਨਰ-ਸੁਰਜੀਤੀ ਦਾ ਅਮਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਸ ਸਾਰੇ ਘਟਨਾਕ੍ਰਮ ਦੀ ਪੜਚੋਲ ਵਾਸਤੇ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਦਕ ਪਰਮਜੀਤ ਸਿੰਘ ਗਾਜ਼ੀ ਨਾਲ ਖਾਸ ਗੱਲਬਾਤ ਕੀਤੀ ਹੈ। ਇਹ ਗੱਲਬਾਤ ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
Related Topics: Amit Shah, Bharatiya Janata Party, Giani Harpal Singh, Giani Raghbir Singh, Mandeep Singh, Narinder Modi, Parmjeet Singh Gazi, SAD, Shiromani Akali Dal (Badal faction), Sikh Siyasat, Sukhbir Badal