July 4, 2025 | By ਸਿੱਖ ਸਿਆਸਤ ਬਿਊਰੋ
ਸਿੱਖ ਸੰਸਥਾਵਾਂ ਜਿਵੇਂ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਖ ਵਿਚ ਆਈ ਗਿਰਾਵਟ ਤੇ ਸੰਕਟ ਦੇ ਕਾਰਨਾਂ ਦੀ ਪੜਚੋਲ ਕਰਨ ਵਾਸਤੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਪੰਥ ਸੇਵਕ ਜਥਾ ਮਾਝਾ ਤੋਂ ਭਾਈ ਸੁਖਦੀਪ ਸਿੰਘ ਮੀਕੇ ਨਾਲ ਖਾਸ ਮੁਲਾਕਾਤ ਕੀਤੀ ਗਈ ਹੈ। ਇਹ ਮੁਲਾਕਾਤ ਅੱਜ ਅਦਾਰਾ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
Related Topics: Akal Takhat Sahib, Bhai Sukhdeep Singh Meekay, Darbar Sahib, Giani Raghbir Singh, Journalist Mandeep Singh, Panth Sewak Jatha Doaba, Punjab and Haryana High Court, SGPC, Shiromani Gurdwara Parbanchak Committee, Sikh Leaders