ਪੱਤਰਕਾਰ ਮਨਦੀਪ ਸਿੰਘ ਵੱਲੋਂ ਡਾ. ਸੇਵਕ ਸਿੰਘ ਨਾਲ ਗੁਰੂ ਦੀ ਧਰਤ ਪੰਜਾਬ ਦੀ ਇਤਿਹਾਸਿਕ ਤੇ ਵਿਰਾਸਤੀ ਮਹੱਤਤਾ ਬਾਰੇ ਕੀਤੀ ਗਈ ਖਾਸ ਗੱਲਬਾਤ ਸਿੱਖ ਸਿਆਸਤ ਦੇ ਦਰਸ਼ਕਾਂ ਦੀ ਜਾਣਕਾਰੀ ਹਿਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰਿਓ ਜਰੂਰ ਜੀ।

Sacred Geography of Anandpur Vs Beautification