Site icon Sikh Siyasat News

ਬਾਦਲ ਦਲ ਵੱਲੋ ਨਵੇਂ ਬੁਲਾਰਿਆਂ ਦਾ ਐਲਾਨ

ਚੰਡੀਗੜ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਲ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯਕਤ ਕਰ ਦਿੱਤਾ ਹੈ।akali dal logo

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯੁਕਤ ਕੀਤਾ ਹੈ ਉਹਨਾਂ ਵਿੱਚ ਡਾ. ਦਲਜੀਤ ਸਿੰਘ ਚੀਮਾ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸ਼੍ਰੀ ਨਰੇਸ਼ ਗੁਜਰਾਲ, ਸ. ਮਨਜੀਤ ਸਿੰਘ ਜੀ.ਕੇ, ਸ. ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਐਨ.ਕੇ.ਸ਼ਰਮਾ, ਸ. ਚਰਨਜੀਤ ਸਿੰਘ ਬਰਾੜ, ਸ੍ਰੀ ਪਵਨ ਕੁਮਾਰ ਟੀਨੂੰ ਅਤੇ ਸ. ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਨਾਮ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version