ਸਿਆਸੀ ਖਬਰਾਂ

ਅਰਵਿੰਦ ਕੇਜਰੀਵਾਲ ਨੇ 31,583 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ

February 10, 2015 | By

ਨਵੀਂ ਦਿੱਲੀ (10 ਫਰਵਰੀ, 2015): ਆਮ ਆਦਮੀ ਪਾਰਟੀ ਦੇ ਮੁੱਖੀ ਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਚੋਣ ਜਿੱਤ ਗਏ ਹਨ।

ਕੇਜਰੀਵਾਲ ਨੇ 26 ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਲੋਕਾਂ ਦੇ ਸਮਰਥਨ ਦਾ ਧੰਨਵਾਦ ਕੀਤਾ ਹੈ।

ਆਮ ਆਦਮੀ ਪਾਰਟੀ ਦੀ ਜ਼ਬਰਦਸਤ ਜਿੱਤ ਦੀ ਸੰਭਾਵਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਫ਼ੋਨ ਕਰ ਕੇ ਜਿੱਤ ਦੀ ਵਧਾਈ ਦਿੱਤੀ ਤੇ ਚਾਹ ‘ਤੇ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਕੇਜਰੀਵਾਲ ਨੂੰ ਕਿਹਾ ਕਿ ਅਸੀਂ ਸਭ ਦਿੱਲੀ ਦਾ ਵਿਕਾਸ ਚਾਹੁੰਦੇ ਹਾਂ, ਦਿੱਲੀ ਦੇ ਵਿਕਾਸ ਲਈ ਕੇਂਦਰ ਸਹਿਯੋਗ ਕਰਾਂਗੇ।

Delhi Elec

ਆਮ ਆਦਮੀ ਪਾਰਟੀ ਦੇ ਮੁੱਖੀ ਅਰਵਿੰਦ ਕੇਜਰੀਵਾਲ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,