Posts By ਸਿੱਖ ਸਿਆਸਤ ਬਿਊਰੋ

ਕੌਮੀ ਮਸਲਿਆਂ ਤੇ ਬੇਅਦਬੀ ਮਾਮਲੇ ਦਾ ਹੱਲ ਲੱਭਣ ਲਈ ਪੰਥ ਦਰਦੀਆਂ ਵਲੋਂ ਪੰਥਕ ਅਸੈਂਬਲੀ ਦੇ ਗਠਨ ਦਾ ਐਲਾਨ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ...

ਸ਼੍ਰੋਮਣੀ ਕਮੇਟੀ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸਿੱਖੀ ਕਿਰਦਾਰ ਨੂੰ ਸੱਟ ਵੱਜੀ: ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

ਅੰਮ੍ਰਿਤਸਰ: ਬੀਤੇ ਦਿਨੀਂ ਰਿਲੀਜ਼ ਹੋਈ ਹਿੰਦੀ ਫਿਲਮ ‘ਮਨਮਰਜ਼ੀਆਂ’ ਜੋ ਵਾਦ-ਵਿਵਾਦ ਦਾ ਵਿਸ਼ਾ ਬਣ ਚੁੱਕੀ ਹੈ ਖਿਲਾਫ ਦਿੱਲੀ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੀਆਂ ਸਿੱਖ ਜਥੇਬੰਦੀਆਂ ਨੇ ਸਿਨੇਮਾਂ ...

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ‘ਮਨਮਰਜ਼ੀਆਂ’ ਫਿਲਮ ਦਾ ਵਿਰੋਧ

ਫਤਹਿਗੜ੍ਹ ਸਾਹਿਬ: ਵਿਵਾਦਿਤ ਫਿਲਮ ‘ਮਨਮਰਜ਼ੀਆਂ’ ਨੂੰ ਸਿੱਖ ਵਿਰੋਧੀ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਸ. ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਮਨਮਰਜੀਆ ਫਿਲਮ ...

ਹਿੰਦੀ ਫਿਲਮ ‘ਮਨਮਰਜ਼ੀਆਂ’ ‘ਚ ਸਿੱਖਾਂ ਦੀ ਕਿਰਦਾਰਕੁਸ਼ੀ

ਚੰਡੀਗੜ੍ਹ: ਹਿੰਦੀ ਫਿਲਮਾਂ ਵਿਚ ਸਿੱਖ ਪ੍ਰੰਪਰਾਵਾਂ ਦਾ ਮਜ਼ਾਕ ਪਹਿਲਾਂ ਵੀ ਕਈ ਵਾਰ ਉਡਾਇਆ ਜਾ ਚੁੱਕਾ ਹੈ ਤੇ ਸਿੱਖਾਂ ਵੱਲੋਂ ਹਰ ਵਾਰ ਵਿਰੋਧ ਵੀ ਕੀਤਾ ਜਾ ...

ਸਿੱਖਾਂ ਦੀਆਂ ਨਿਰਮਲ ਭਾਵਨਾਵਾਂ ਵੀ ਭਾਰਤੀ ਸਿਆਸਤਦਾਨਾਂ ਲਈ ਰਾਜਨੀਤੀ ਦੀ ਭੱਠੀ ਦਾ ਬਾਲਣ ਨੇ

1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ...

ਸਿੱਖ ਜਥੇਬੰਦੀਆਂ ਦੇ ਵਿਰੋਧ ਮਗਰੋਂ ਸਿਨੇਮਾ ਨੇ ‘ਮਨਮਰਜ਼ੀਆਂ’ ਫਿਲਮ ਬੰਦ ਕੀਤੀ

ਹੁਸ਼ਿਆਰਪੁਰ: ਵਿਵਾਦਤ ਫ਼ਿਲਮ ‘ਮਨਮਰਜ਼ੀਆਂ’ ਜਿਸ ਵਿੱਚ ਸਿੱਖ ਕਿਰਦਾਰ ਨੂੰ ਗਲਤ ਤਰੀਕਿਆਂ ਨਾਲ ਫ਼ਿਲਮਾਇਆ ਗਿਆ ਹੈ ਦਾ ਸਖ਼ਤ ਵਿਰੋਧ ਕਰਦਿਆਂ ਸਿੱਖ ਯੂਥ ਆਫ ਪੰਜਾਬ ਅਤੇ ਦਲ ...

ਲੋਕ ਹਿੱਤਾਂ ਅਤੇ ਪੰਚਾਇਤੀ ਰਾਜ ਪ੍ਰਣਾਲੀ ਦੀ ਹਕੀਕੀ ਬਹਾਲੀ ਦੀ ਲੜਾਈ ਲੜੇਗੀ ‘ਆਪ’: ਡਾ. ਬਲਬੀਰ ਸਿੰਘ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਉਹ ਪਿੰਡ ਪੱਧਰ ‘ਤੇ ਪੰਚਾਇਤੀ ਰਾਜ ਪ੍ਰਬੰਧ ਦੀ ਬਹਾਲੀ ਅਤੇ ਲੋਕ ਹਿਤਾਂ ਦੀ ਲੜਾਈ ਲੜੇਗੀ, ...

ਜਥੇਦਾਰ ਮੰਡ ਦੇ ਜੱਦੀ ਪਿੰਡ ਸੈਦੇਕੇ ਰੁਹੇਲਾ ਦੇ ਨਿਵਾਸੀਆਂ ਵੱਲੋਂ ਸੁਖਬੀਰ ਬਾਦਲ ਨੂੰ ਝੂਠੇ ਦੋਸ਼ ਲਾਉਣ ਲਈ ਫਿਟਕਾਰ

ਚੰਡੀਗੜ੍ਹ: ਬਰਗਾੜੀ ਵਿਖੇ ਲੱਗੇ ਸਿੱਖ ਮੋਰਚੇ ਦੀ ਅਗਵਾਈ ਕਰ ਰਹੇ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਉੱਤੇ ਝੂਠੇ ਦੋਸ਼ ਲਾਉਣ ਲਈ ਉਨ੍ਹਾਂ ਦੇ ਜੱਦੀ ਪਿੰਡ ...

ਈਕੋਸਿੱਖ ਨੇ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਵਿਸ਼ਵ-ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ

ਚੰਡੀਗੜ੍ਹ: 2019 ਵਿੱਚ ਆਉਣ ਵਾਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦੇ ਹੋਏ ਈਕੋਸਿੱਖ ਸੰਸਥਾ ਵੱਲੋਂ ਪੂਰੀ ਦੁਨੀਆਂ ਵਿੱਚ 1820 ਥਾਵਾਂ ...

ਸਿਨੇਮਾ ਘਰ ਫ਼ਿਲਮ ‘ਮਨਮਰਜ਼ੀਆਂ’ ਦੀ ਸਕਰੀਨਿੰਗ ਨੂੰ ਤੁਰੰਤ ਬੰਦ ਕਰਨ: ਸਿੱਖ ਯੂਥ ਆਫ ਪੰਜਾਬ

ਅੰਮ੍ਰਿਤਸਰ: ਹਿੰਦੀ ਫ਼ਿਲਮ ‘ਮਨਮਰਜ਼ੀਆਂ’ ਵਿੱਚ ਸਿੱਖ ਸਿਧਾਂਤਾਂ ਦੇ ਉਲਟ ਦਰਸਾਏ ਗਏ ਦ੍ਰਿਸ਼ ਜਿਵੇਂ ਕਿ ਸਿੱਖ ਕਿਰਦਾਰ ਨੂੰ ਸਿਗਰਟ ਪੀਂਦਿਆਂ ਦਿਖਾਉਣਾ, ਟੋਪੀ ਦੀ ਤਰ੍ਹਾਂ ਦਸਤਾਰ ਨੂੰ ...

« Previous PageNext Page »