ਆਮ ਖਬਰਾਂ

ਸੰਸਦ ਦੀ ਵੀਡੀਓਗ੍ਰਾਫੀ ਦੇ ‘ਦੋਸ਼’ ਚ’ ਭਗਵੰਤ ਮਾਨ ਲੋਕ ਸਭਾ ਵਿੱਚੋਂ ਮੁਅੱਤਲ

By ਸਿੱਖ ਸਿਆਸਤ ਬਿਊਰੋ

December 10, 2016

ਨਵੀਂ ਦਿੱਲੀ: ਸੰਸਦ ਭਵਨ ਦੀ ਸੁਰੱਖਿਆ ਖ਼ਤਰੇ ਵਿੱਚ ਪਾਉਣ ਦੇ ਦੋਸ਼ੀ ਠਹਿਰਾਏ ਗਏ ‘ਆਪ’ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਲੋਕ ਸਭਾ ਦੇ ਬਾਕੀ ਰਹਿੰਦੇ ਸਰਦ ਰੁੱਤ ਸ਼ੈਸਨ ਲਈ ਮੁਅੱਤਲ ਕਰ ਦਿੱਤਾ ਗਿਆ। ਉਸ ਨੂੰ ਸੰਸਦ ਭਵਨ ਦੀ ਵੀਡੀਓਗ੍ਰਾਫ਼ੀ ਲਈ ਦੋਸ਼ੀ ਠਹਿਰਾਇਆ ਗਿਆ ਸੀ।

ਮਾਨ ਵਲੋਂ ਵੀਡੀਓਗ੍ਰਾਫੀ ਦੀ ਜਾਂਚ ਲਈ ਬਣੀ 9 ਮੈਂਬਰੀ ਕਮੇਟੀ ਦੇ ਮੁਖੀ ਕੀਰੀਤ ਸੌਮਿਆ ਵਲੋਂ ਪੇਸ਼ ਕੀਤੇ ਮਤੇ ਨੂੰ ਸੰਸਦ ਨੇ ਪ੍ਰਵਾਨਗੀ ਦਿੱਤੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਪੰਜਾਬੀ ਵਿਚ ਪੜ੍ਹਨ ਲਈ: Bhagwant Mann Banned From The Remaining Session of The Parliament …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: