Site icon Sikh Siyasat News

ਭਾਈ ਦਰਸ਼ਨ ਸਿੰਘ ਲੋਹਾਰਾ (ਲੁਧਿਆਣਾ ਕਾਂਡ)

ਭਾਈ ਦਰਸ਼ਨ ਸਿੰਘ ਲੋਹਾਰਾ ਜੋ 5 ਦਸੰਬਰ 2009 ਨੂੰ ਬਾਦਲ ਸਰਕਾਰ ਦੀ ਸ਼ਹਿ ਤੇ ਲੁਧਿਆਣਸ ਵਿਖੇ ਹੋ ਰਹੇ ਆਸ਼ੂਤੋਸ਼ ਦੇ ਕੂੜ ਪ੍ਰਚਾਰ ਨੂੰ ਰੋਕਣ ਲੱਗਿਆਂ ਪੁਲਿਸ ਦੀ ਗੋਲੀ ਦਾ ਨਿਸ਼ਾਨਾ ਬਣੇ ਅਤੇ ਸ਼ਹੀਦ ਹੋ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version