ਸਿੱਖ ਖਬਰਾਂ

ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਬਾਪੂ ਅਜੀਤ ਸਿੰਘ ਦਾ ਅਕਾਲ ਚਲਾਣਾ

By ਸਿੱਖ ਸਿਆਸਤ ਬਿਊਰੋ

September 05, 2016

ਫਗਵਾੜਾ: ਸਿੱਖ ਆਗੂ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਜੀ ਬਾਪੂ ਅਜੀਤ ਸਿੰਘ ਬੀਤੇ ਕੱਲ ਅਕਾਲ ਚਲਾਣਾ ਕਰ ਗਏ। ਉਹ 90 ਵਰ੍ਹਿਆਂ ਦੇ ਸਨ ਅਤੇ ਫਗਵਾੜੇ ਨੇੜੇ ਆਪਣੇ ਜੱਦੀ ਪਿੰਡ ਬੜਾਪਿੰਡ ਵਿਖੇ ਹੀ ਰਹਿੰਦੇ ਸਨ।

ਬਾਪੂ ਅਜੀਤ ਸਿੰਘ ਦਾ ਅੰਤਮ ਸੰਸਕਾਰ ਵੀਰਵਾਰ ਨੂੰ ਹੋਏਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: