ਖੇਤੀਬਾੜੀ

ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਹਾਇਕ ਮੁੱਲ ਵਿਚ ਵਾਧੇ ਦਾ ਐਲਾਨ

July 5, 2018

ਨਵੀਂ ਦਿੱਲੀ: ਭਾਰਤ ਸਰਕਾਰ ਨੇ ਝੋਨੇ ਦੇ ਘੱਟੋ-ਘੱਟ ਸਹਾਇਕ ਮੁੱਲ ਐਮਐਸਪੀ ਵਿੱਚ 200 ਰੁਪਏ ਫ਼ੀ ਕੁਇੰਟਲ ਦਾ ਵਾਧਾ ਕੀਤਾ ਹੈ। ਇਹ ਫ਼ੈਸਲਾ ਭਾਰਤ ਦੇ ਪ੍ਰਧਾਨ ...

ਆੜ੍ਹਤੀਆਂ ਨਾਲ ਯਾਰੀ ਪੁਗਾਉਣ ਦੇ ਰਾਹ ਪਈ ਕੈਪਟਨ ਸਰਕਾਰ

ਕੈਪਟਨ ਅਮਰਿੰਦਰ ਸਿੰਘ ਸ਼ਾਹੂਕਾਰਾ ਕਰਜ਼ੇ ਦੇ ਨਿਬੇੜੇ ਲਈ ਬਾਦਲ ਸਰਕਾਰ ਵੱਲੋਂ ਬਣਾਏ ਗਏ ‘ਦਿ ਪੰਜਾਬ ਸੈਟਲਮੈਂਟ ਆਫ ਐਗਰੀਕਲਚਰਲ ਇੰਡੈਟਡਨੈੱਸ ਕਾਨੂੰਨ 2016’ ਤੋਂ ਅੱਗੇ ਜਾਣ ਦੇ ਰੌਂਅ ਵਿੱਚ ਨਹੀਂ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਵੱਲੋਂ ਕਾਨੂੰਨ ਵਿੱਚ ਸੋਧ ਕਰਕੇ ਇਸ ਨੂੰ ਕਿਸਾਨ ਪੱਖੀ ਬਣਾਉਣ ਦੇ ਕੀਤੇ ਵਾਅਦੇ ਨੂੰ ਬੂਰ ਪੈਣ ਦੀ ਸੰਭਾਵਨਾ ਘੱਟ ਹੀ ਹੈ। ਸਰਕਾਰ ਵੱਲੋਂ ਬਣਾਈ ਤਿੰਨ ਮੰਤਰੀਆਂ ਉੱਤੇ ਆਧਾਰਤ ਕਮੇਟੀ ਦੀ ਰਿਪੋਰਟ ਵਿੱਚ ਕੀਤੀਆਂ ਸਿਫਾਰਸ਼ਾਂ ਨੂੰ ਮੁੱਖ ਮੰਤਰੀ ਨੇ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਨ੍ਹਾਂ ਉੱਤੇ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿੱਚ ਮੋਹਰ ਲੱਗਣ ਦੀ ਵੀ ਸੰਭਾਵਨਾ ਹੈ।

ਪੇਪਰ ਮਿਲ ਨੇ ਰੁਜ਼ਗਾਰ ਦੀ ਥਾਂ ਕੈਂਸਰ ਅਤੇ ਕਾਲਾ ਪੀਲੀਆ ਦਿੱਤਾ ਸੈਲਾ ਖੁਰਦ ਦੇ ਪਿੰਡ ਡਾਨਸੀਵਾਲ ਨੂੰ

ਗੜ੍ਹਸ਼ੰਕਰ: ਪੰਜਾਬ ਵਿਚ ਉਦਯੋਗਿਕ ਪ੍ਰਦੂਸ਼ਣ ਦਾ ਕਹਿਰ ਮਾਰੂ ਪੱਧਰ ਤੱਕ ਪਹੁੰਚ ਚੁੱਕਿਆ ਹੈ ਤੇ ਸਰਕਾਰਾਂ ਇਸ ਪੱਖੋਂ ਬਿਲਕੁਲ ਅਵੇਸਲੀਆਂ ਕਿਸੇ ਵੱਡੀ ਤ੍ਰਾਸਦੀ ਨੂੰ ਵਾਪਰਦਾ ਦੇਖਣ ...

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 6 ਜੂਨ ਤੋਂ ਹੜਤਾਲ ਵਾਪਿਸ ਲੈਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਹਿਰਾਂ ਤੇ ਕਸਬਿਆਂ ਨੂੰ ਦੁੱਧ ਤੇ ਸਬਜ਼ੀਆਂ ਦੀ ਸਪਲਾਈ ਬੰਦ ਕੀਤੇ ਜਾਣ ਕਾਰਨ ਦੋਧੀਆਂ ਤੇ ਹੋਰਨਾਂ ਨਾਲ ਵੱਧ ...

ਦੱਖਣੀ ਪੰਜਾਬ ਵਿਚ ਖੜਾ ਹੋਇਆ ਪਾਣੀ ਸੰਕਟ; ਖੇਤਾਂ ਮਗਰੋਂ ਲੋਕ ਵੀ ਪਾਣੀ ਲਈ ਤਰਸਣ ਲੱਗੇ

ਮਾਨਸਾ: ਦੱਖਣੀ ਪੰਜਾਬ ਵਿੱਚ ਵਿਸਾਖ ਦਾ ਮਹੀਨਾ ਲੰਘਣ ਤੋਂ ਪਹਿਲਾਂ ਨਹਿਰਾਂ ਦੀ ਬੰਦੀ ਨੇ ਐਸਾ ਭੜਥੂ ਪਾਇਆ ਕਿ ਚੜ੍ਹਦੇ ਜੇਠ ਤੋਂ ਲੈ ਕੇ ਹੁਣ ਤੱਕ ...

ਕਿਸਾਨਾਂ ਦੀ ਹੜਤਾਲ ਦਿਖਾਉਣ ਲੱਗੀ ਅਸਰ; ਵਸਤਾਂ ਦੇ ਮੁੱਲ ਵਧੇ, ਦੋਧੀ ਅਤੇ ਕਿਸਾਨ ਆਹਮੋ ਸਾਹਮਣੇ

ਚੰਡੀਗੜ੍ਹ: ਪੂਰੇ ਭਾਰਤ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਸ਼ਹਿਰੀ ਜਨਜੀਵਨ ‘ਤੇ ਪੈਣਾ ਸ਼ੁਰੂ ਹੋ ...

ਮੁਕਤਸਰ ਦੀਆਂ ਨਹਿਰਾਂ ਵਿਚ ਰਲਿਆ ਕਾਲਾ ਪਾਣੀ

ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਨਹਿਰਾਂ ’ਚ ਦੂਸ਼ਿਤ ਅਤੇ ਕੈਮੀਕਲ ਯੁਕਤ ਪਾਣੀ ਆਉਣ ਦੇ ਮਾਮਲੇ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ...

ਬਿਆਸ ਦਰਿਆ ਵਿਚ ਮਿਲੇ ਕੈਮੀਕਲ ਪਦਾਰਥਾਂ ਮਗਰੋਂ ਪੰਜਾਬ ਵਿਚ ਵੱਡੇ ‘ਜਲ ਸੰਕਟ’ ਦਾ ਖਤਰਾ

ਚੰਡੀਗੜ੍ਹ: ਬਿਆਸ ਦਰਿਆ ਵਿਚ ਮਿਲੇ ਕੈਮੀਕਲ ਪਦਾਰਥਾਂ ਦਾ ਅਸਰ ਹੁਣ ਨਹਿਰੀ ਪਾਣੀ ਵਿਚ ਵੀ ਜਾ ਮਿਲਿਆ ਹੈ ਜਿਸ ਨੂੰ ਵੱਡੀ ਗਿਣਤੀ ਵਿਚ ਲੋਕ ਪੀਣ ਅਤੇ ...

ਖ਼ਾਸ ਰਿਪੋਰਟ: ਪੰਜਾਬੋਂ ਬਾਹਰ ਕੋਈ ਮੰਨਣ ਲਈ ਤਿਆਰ ਨਹੀਂ ਕਿ ਪੰਜਾਬ ਦੇ ਕਿਸਾਨ ਅਤੇ ਮਜ਼ਦੂਰ ਵੀ ਖ਼ੁਦਕੁਸ਼ੀ ਕਰ ਰਹੇ ਹਨ

ਹਮੀਰ ਸਿੰਘ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ ’ਤੇ ਦੇਸ਼ ਵਿੱਚ ਨਿੱਗਰ ਬਹਿਸ ਛੇੜਨ ਵਾਲੇ ਸੀਨੀਅਰ ਪੱਤਰਕਾਰ ਤੇ ਪੀਪਲਜ਼ ਆਰਕਾਈਵਜ਼ ਆਫ਼ ਰੂਰਲ ਇੰਡੀਆ ਦੇ ਮੋਢੀ ਸੰਪਾਦਕ ਪੀ. ...

ਸੁੱਕਦਾ ਜਾ ਰਿਹਾ ਪੰਜਾਬ; ਦੋਆਬੇ ਦੇ 21 ਬਲਾਕਾਂ ਵਿਚ ਜ਼ਮੀਨਦੋਜ਼ ਪਾਣੀ ਦੇ ਹਾਲਾਤ ਚਿੰਤਾਜਨਕ

ਜਲੰਧਰ: ਦੋਆਬੇ ਵਿੱਚ ਜ਼ਮੀਨਦੋਜ਼ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਣ ਕਾਰਨ ਵਾਹੀਯੋਗ ਜ਼ਮੀਨ ਬੰਜਰ ਹੁੰਦੀ ਜਾ ਰਹੀ ਹੈ। ਸਮਾਂ ਰਹਿੰਦਿਆਂ ਜੇਕਰ ਕਿਸਾਨਾਂ ਨੇ ਵੱਧ ...

« Previous PageNext Page »