ਸਿੱਖ ਖਬਰਾਂ

ਸੰਤ ਜਰਨੈਲ ਸਿੰਘ ਦੀ ਗੱਲ ਅੱਜ ਸੱਚ ਬਣ ਕੇ ਸਾਹਮਣੇ ਆਈ: ਦਿੱਲੀ ਦੇ ਹੁਕਮਰਾਨਾਂ ਦਾ ਸਿੱਖਾਂ ਨਾਲ ਵਿਹਾਰ ਇਕੋ ਜਿਹਾ

November 21, 2024

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।

1984 ਸਿੱਖਾਂ ਦੀ ਨਸਲਕੁਸ਼ੀ: ਉਹ ਗੱਲਾਂ ਜੋ ਪਹਿਲਾਂ ਕਦੇ ਨਹੀਂ ਸੁਣੀਆਂ – ਅਯਾਲੀਕਲਾਂ ਵਿਖੇ ਗੁਰਜੰਟ ਸਿੰਘ ਬੱਲ ਦੀ ਤਕਰੀਰ

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।

ਇੰਡੀਆ ਨੇ ਬਦਲੇ ਕਾਨੂੰਨ, ਬਿਨਾ ਜ਼ੁਰਮ ਕੀਤੇ ਹੋ ਸਕਦੀ ਹੈ ਉਮਰ ਕੈਦ: ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਖਾਸ ਮੁਲਾਕਾਤ

ਮੋਦੀ ਸਰਕਾਰ ਨੇ ਇੰਡੀਆ ਦੇ ਫੌਜਦਾਰੀ ਕਾਨੂੰਨਾਂ (ਕ੍ਰਿਮਿਨਲ ਕੋਡ) ਵਿਚ ਤਬਦੀਲੀਆਂ ਕੀਤੀਆਂ ਹਨ ਅਤੇ ਭਾਰਤੀ ਦੰਡਾਵਲੀ (ਇੰਡੀਅਨ ਪੀਨਲ ਕੋਡ) ਨੂੰ ਨਵੇਂ ਬਣਾਏ ਗਏ ਭਾਰਤੀ ਨਿਆ ਸੰਹਿਤਾ ੨੦੨੩ ਦਾ ਰੂਪ ਦਿੱਤਾ ਹੈ।

ਨਵੰਬਰ ’84 ਦੀਆਂ ਅਣਸੁਣੀਆਂ ਗਾਥਾਵਾਂ (ਭਾਗ 5): ਸੋਨਭੱਦਰ (ਯੂ.ਪੀ.) ਜਿੱਥੇ ਭੀੜਾਂ ਨੇ ਪੰਜਾਬੀ ਹਿੰਦੂ ਵੀ ਨਾ ਬਖਸ਼ੇ

ਨਵੰਬਰ '84 ਦੇ 40 ਸਾਲਾਂ ਉੱਤੇ ਅਦਾਰਾ ਸਿੱਖ ਸਿਆਸਤ ਵੱਲੋਂ ਇਕ ਦਸਤਾਵੇਜ਼ੀ ਲੜੀ ਜਾਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਅੱਜ ਪੰਜਵਾਂ ਭਾਗ ਜਾਰੀ ਕੀਤਾ ਹੈ।

ਮਸਤੂਆਣਾ ਸਾਹਿਬ ਸਲਾਨਾ ਜੋੜ ਮੇਲੇ ਦਾ ਮਹੌਲ ਗੁਰਮਤਿ ਅਨੁਸਾਰੀ ਕਰਨ ਲਈ ਲਏ ਗਏ ਸਾਂਝੇ ਅਤੇ ਅਹਿਮ ਫੈਸਲੇ

ਸੰਤ ਬਾਬਾ ਅਤਰ ਸਿੰਘ ਜੀ ਵੱਲੋਂ ਵਰੋਸਾਈ ਮਸਤੂਆਣਾ ਸਾਹਿਬ ਦੀ ਧਰਤੀ ’ਤੇ ਹਰ ਸਾਲ ਹੁੰਦੇ ਜੋੜ ਮੇਲੇ ਸਬੰਧੀ ਬੀਤੇ ਸਾਲ ਇਲਾਕੇ ਦੀਆਂ ਸੰਗਤਾਂ ਅਤੇ ਮਸਤੂਆਣਾ ਸਾਹਿਬ ਦੇ ਪ੍ਰਬੰਧਕਾਂ ਦੇ ਸਾਂਝੇ ਉਦਮ ਨਾਲ ਉਪਰਾਲਾ ਕੀਤਾ ਗਿਆ ਕਿ ਸੰਤ ਅਤਰ ਸਿੰਘ ਜੀ ਦੀ ਰਹਿਣੀ ਅਤੇ ਸਾਰੀ ਉਮਰ ਕੀਤੇ ਪ੍ਰਚਾਰ ਪਸਾਰ ਅਨੁਸਾਰ ਹੀ ਜੋੜ ਮੇਲਾ ਮਨਾਇਆ ਜਾਏ।

ਬਦਲ ਰਹੇ ਕੌਮਾਂਤਰੀ ਹਾਲਾਤ: ਕੀ ਸਿੱਖ ਰਾਜ ਆਉਣ ਵਾਲਾ ਹੈ? ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਸੁਣੋ

ਪੱਤਰਕਾਰ ਮਨਦੀਪ ਸਿੰਘ ਨੇ ਬਦਲ ਰਹੇ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦੇ ਸਨਮੁਖ ਉੱਭਰ ਰਹੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।

ਨਵੰਬਰ 1984: ਇੱਕ ਕਹਾਣੀ, ਸਿੱਖਾਂ ਦੀ ਚੜਦੀਕਲਾ, ਦੜ੍ਰਿਤਾ ਅਤੇ ਬਹਾਦਰੀ ਦੀ ਵਿਰਾਸਤ ਦੀ।

ਨਵੰਬਰ 1984 ਵਿੱਚ ਇੰਦਰਾ ਗਾਂਧੀ ਦੇ ਸੋਧੇ ਤੋਂ ਬਾਅਦ ਪੂਰੇ ਇੰਡੀਆ ਵਿੱਚ ਸਿੱਖਾਂ ਤੇ ਵਾਪਰੇ ਨਸਲਕੁਸ਼ੀ ਦਾ ਸੇਕ ਹਿਮਾਚਲ ਪ੍ਰਦੇਸ਼ ਤੱਕ ਵੀ ਪਹੁੰਚਿਆ।

1984 ਨੂੰ ਯਾਦ ਕਰਨਾ: ਆਪਣੇ ਇਤਿਹਾਸ ਰਾਹੀਂ ਸਿੱਖ ਪਛਾਣ ਨੂੰ ਮਜ਼ਬੂਤ ​​ਕਰਨਾ ਹੈ; ਡਾ. ਸੇਵਕ ਸਿੰਘ।

5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।

Dal khalsa leader kanwarpal singh

ਮੌਜੂਦਾ ਕੌਮੀ ਅਤੇ ਅੰਤਰਰਾਸ਼ਟਰੀ ਹਾਲਾਤਾਂ ਅਤੇ ਚੁਣੌਤੀਆਂ ਨਾਲ ਨਜਿੱਠਣ ਲਈ 5 ਦਸੰਬਰ ਨੂੰ ਮੋਗਾ ਵਿਖੇ ਕਨਵੈਨਸ਼ਨਃ ਦਲ ਖ਼ਾਲਸਾ

ਦਲ ਖ਼ਾਲਸਾ ਵਲੋਂ ਮੌਜੂਦਾ ਕੌਮੀ ਅਤੇ ਅੰਤਰਰਾਸ਼ਟਰੀ ਹਾਲਾਤਾਂ ਅਤੇ ਚੁਣੌਤੀਆਂ ਦਾ ਮੁਲਾਂਕਣ ਕਰਨ, ਉਹਨਾਂ ਨਾਲ ਨਜਿੱਠਣ ਅਤੇ ਸਿੱਖ ਸੰਘਰਸ਼ ਨੂੰ ਮੰਜ਼ਿਲ ਤੱਕ ਲੈ ਕੇ ਜਾਣ ਲਈ ਨਵੀਂ ਰਣਨੀਤੀ ਬਣਾਉਣ ਹਿੱਤ ਕਨਵੈਨਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ।

Australia Sikh Association Hosts Sikh Genocide Remembrance Event1

ਆਸਟਰੇਲੀਆ ਦੀ ਪਾਰਲੀਮੈਂਟ ਵਿੱਚ ਸਿੱਖ ਨਸਲਕੁਸ਼ੀ ਦੀ 40ਵੀਂ ਯਾਦ ਮੌਕੇ ਸਮਾਗਮ

ਲੰਘੀ 7 ਨਵੰਬਰ 2024 ਨੂੰ ਆਸਟਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਕੈਨਬਰਾ ਸਥਿਤ ਆਸਟਰੇਲੀਆ ਦੀ ਫੈਡਰਲ ਪਾਰਲੀਮੈਂਟ ਵਿੱਚ ਨਵੰਬਰ 1984 ਦੌਰਾਨ ਇੰਡੀਆ ਭਰ ਵਿੱਚ ਕੀਤੀ ਗਈ ਸਿੱਖਾਂ ਦੀ ਨਸਲਕੁਸ਼ੀ ਦੀ 40ਵੀਂ ਯਾਦ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Next Page »