Site icon Sikh Siyasat News

ਇੰਡੀਅਨ ਉਪਮਹਾਂਦੀਪ ‘ਚ ਵੱਸਦੇ ਸਿੱਖਾਂ ਦੇ ਪੰਥ ਤੇ ਪੰਜਾਬ ਨਾਲ ਸਰੋਕਾਰ: ਡਾ. ਸੇਵਕ ਸਿੰਘ ਦੀ ਤਕਰੀਰ

 

ਸਿੱਖ ਯੂਥ ਵਿੰਗ ਬੰਗਲੌਰ ਵੱਲੋਂ “ਪੰਜਾਬ ਤੋਂ ਬਾਹਰ ਵੱਸਦੇ ਸਿੱਖਾਂ ਦਾ ਪੰਥ ਅਤੇ ਪੰਜਾਬ ਨਾਲ ਸਰੋਕਾਰ” ਵਿਸ਼ੇ ਉੱਤੇ ਇਕ ਵਿਚਾਰ ਚਰਚਾ ਮਿਤੀ 27 ਜਨਵਰੀ, 2019 ਨੂੰ ਸ਼੍ਰੀ ਗੁਰੂ ਹਰਕ੍ਰਿਸ਼ਨ ਹਾਈ ਸਕੂਲ (ਨੇੜੇ ਗੁਰਦੁਆਰਾ ਸਿੰਘ ਸਭਾ, ਉਲਸੂਰ, ਬੰਗਲੌਰ) ਵਿਖੇ ਕਰਵਾਈ ਗਈ। ਇਸ ਮੌਕੇ ਡਾ. ਸੇਵਕ ਸਿੰਘ ਵੱਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਸਰੋਤਿਆਂ ਦੀ ਜਾਣਕਾਰੀ ਲਈ ਇੱਥੇ ਮੁੜ ਸਾਂਝੇ ਕਰ ਰਹੇ ਹਾਂ।

 

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version