ਸਿੱਖ ਯੂਥ ਆਫ ਪੰਜਾਬ ਵੱਲੋਂ ਸਾਬਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ “ਸ਼ਹੀਦ ਅਤੇ ਸਾਡੇ ਫ਼ਰਜ਼” ਵਿਸ਼ੇ ਤੇ ਇੱਕ ਕਾਨਫਰੰਸ ਜਲੰਧਰ ਵਿਖੇ 28 ਦਸੰਬਰ ਨੂੰ ਕਰਵਾਈ ਗਈ। ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਲ ਖਾਲਸਾ ਪ੍ਰਧਾਨ ਸ. ਹਰਚਰਨਜੀਤ ਸਿੰਘ ਧਾਮੀ।
“ਸ਼ਹੀਦ ਅਤੇ ਸਾਡੇ ਫ਼ਰਜ਼” ਵਿਸ਼ੇ ਤੇ ਕਰਵਾਈ ਗਈ ਕਾਨਫਰੰਸ ਨੂੰ ਸੰਬੋਧਂ ਕਰਦੇ ਹੋਏ ਦਲ ਖਾਲਸਾ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ

