ਸਿਰਸਾ: ਬਲਾਤਕਾਰ ਮਾਮਲੇ ‘ਚ ਡੇਰਾ ਸਿਰਸਾ ਮੁਖੀ ਦੇ ਜੇਲ੍ਹ ਜਾਣ ਤੋਂ ਬਾਅਦ ਸ਼ਨੀਵਾਰ (2 ਸਤੰਬਰ) ਪਹਿਲੀ ਵਾਰ ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਇੰਸਾ ਵੱਲੋਂ ਇੱਕ ਪ੍ਰੈੱਸ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਡੇਰਾ ਪੈਰੋਕਾਰਾਂ ਵਲੋਂ ਜੇਲ੍ਹ ਭਰੋ ਅੰਦੋਲਨ ਦੀ ਖ਼ਬਰਾਂ ਗਲਤ ਹਨ, ਸਾਡਾ ਹਾਲੇ ਅਜਿਹਾ ਕੋਈ ਪ੍ਰੋਗਰਾਮ ਨਹੀਂ ਹੈ।