February 5, 2015 | By ਸਿੱਖ ਸਿਆਸਤ ਬਿਊਰੋ
ਸਿੱਖ ਸਿਆਸਤ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਜਾਂਦੀ ਲੜੀਵਾਰ ਵਿਚਾਰ ਚਰਚਾ ਵਿੱਚ ਇਸ ਵਾਰ “ਕੰਨਿਆ ਭਰੂਣ ਹੱਤਿਆ” ਦੇ ਵਿਸ਼ੇ ਗੱਲਬਾਤ ਕੀਤੀ ਗਈ । ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਨੇ ਇਸ ਸਬੰਧੀ ਡਾ. ਹਰਸ਼ਿੰਦਰ ਕੌਰ ਪਟਿਆਲਾ ਨਾਲ ਕੀਤੀ ਗੱਲਬਾਤ ਪਾਠਕਾਂ ਦੀ ਨਜ਼ਰ ਪੇਸ਼ ਕਰ ਰਹੇ ਹਾਂ।
Related Topics: Dr. Harshinder Kaur, Female Foeticide, Talk Show