December 9, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ (10 ਦਸੰਬਰ) ਨੂੰ ਸਮਰਪਤ ਇਕ ਵਿਚਾਰ ਚਰਚਾ ਅੱਜ (9 ਦਸੰਬਰ) ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਰਵਾਈ ਗਈ।
ਵਿਚਾਰ-ਚਰਚਾ ਮੌਕੇ ਵਕੀਲ ਪੂਰਨ ਸਿੰਘ ਹੁੰਦਲ, ਰਾਜਵਿੰਦਰ ਸਿੰਘ ਬੈਂਸ, ਅਮਰ ਸਿੰਘ ਚਹਿਲ, ਜਸਪਾਲ ਸਿੰਘ ਮੰਝਪੁਰ, ਨਵਕਿਰਨ ਸਿੰਘ, ਹਰਪਾਲ ਸਿੰਘ ਚੀਮਾ ਨੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਪੰਜਾਬ ‘ਚ ਦਰਜ਼ ਕੇਸਾਂ ਬਾਰੇ ਰਿਪੋਰਟ ਜਾਰੀ ਕੀਤੀ।
Related Topics: Advocate Amar Singh Chahal, Advocate Navkiran Singh, Advocate Puran singh Hundal, Advocate Rajwinder Singh Bains, Bhai Harpal Singh Cheema (Dal Khalsa), Jaspal Singh Manjhpur (Advocate), UAPA